Hoshairpurਪੰਜਾਬ

ਤਕਨੀਕੀ ਸੇਵਾਵਾਂ ਵਿੰਗ ਪੰਜਾਬ ਪੁਲਿਸ ਵਿੱਚ ਤਾਇਨਾਤ ਸਬ ਇੰਸਪੈਕਟਰ ਰਾਜ ਕੁਮਾਰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ

ਅੰਮ੍ਰਿਤਸਰ:-ਗਣਤੰਤਰ ਦਿਵਸ ਮੋਕੇ ਪੰਜਾਬ ਦੇ ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਵਿਸ਼ੇਸ਼ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ।ਇਸੇ ਤਹਿਤ ਤਕਨੀਕੀ ਸੇਵਾਵਾਂ ਵਿੰਗ,ਪੰਜਾਬ ਪੁਲਿਸ,ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਤਾਇਨਾਤ ਸਬ-ਇੰਸਪੈਕਟਰ ਰਾਜ ਕੁਮਾਰ ਜੀ ਨੂੰ ਉਹਨਾ ਦੀਆਂ ਸ਼ਾਨਦਾਰ ਅਤੇ ਅਹਿਮ ਪੁਲਿਸ ਸੇਵਾਵਾਂ ਦੇ ਬਦਲੇ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋ ਉਚੇਚੇ ਤੋਰ ਤੇ ਰਾਸ਼ਟਰਪਤੀ ਮੈਡਲ ਲਗਾਕੇ ਰਾਜ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ। ਹੋਸਲਾ ਅਫਜ਼ਾਈ ਕਰਦੇ ਹੋਏ ਉਹਨਾ ਕਿਹਾ ਕਿ ਅੰਮ੍ਰਿਤਸਰ ਪੁਲਿਸ ਲਈ ਇਹ ਮਾਣ ਵਾਲੀ ਗੱਲ ਹੈ ਅੰਮ੍ਰਿਤਸਰ ਪੁਲਿਸ ਜਨਤਾ ਦੀ ਸੇਵਾ ਲਈ ਹਮੇਸ਼ਾ ਪਹਿਲ ਕਦਮੀ ਕਰਦੀ ਰਹੇਗੀ ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page