Hoshairpur

ਲੋਕਾਂ ਦੀ ਸਹੂਲਤ ਲਈ ਲਗਾਏ ਰਾਹਤ ਕੈਂਪ ਦੌਰਾਨ ਪਬਲਿਕ ਦੀਆਂ ਕੁੱਲ 265 ਦਰਖਾਸਤਾਂ ਦਾ ਕੀਤਾ ਗਿਆ ਨਿਪਟਾਰਾ

ਹੁਸ਼ਿਆਰਪੁਰ : ਸੁਰੇਂਦਰ ਲਾਂਬਾ IPS ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਭਰ ਦੇ ਸਮੂਹ ਥਾਣਿਆਂ ਅਤੇ ਸਬ-ਡਵੀਜਨ ਪੱਧਰ ਤੇ ਪਬਲਿਕ ਦੀਆਂ ਸ਼ਿਕਾਇਤਾਂ ਦਾ ਮੌਕਾ ਪਰ ਤੁਰੰਤ ਨਿਪਟਾਰਾ ਕਰਨ ਹਿੱਤ ਮਿਤੀ 17 ਅਤੇ 18 ਫਰਵਰੀ, 2024 ਨੂੰ ਰਾਹਤ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਦੌਰਾਨ ਪਬਲਿਕ ਦੀਆਂ ਕੁੱਲ 265 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨਾਲ ਪਬਲਿਕ ਨੂੰ ਦੂਰ ਹੈਡਕੁਆਟਰ ਤੇ ਜਾਣ ਦੀ ਬਜਾਏ ਆਪਣੇ ਘਰ ਨੇੜਲੇ ਥਾਣਾ ਵਿਖੇ ਇਹ ਸਹੂਲਤ ਮਿਲਣ ਨਾਲ ਉਨ੍ਹਾਂ ਨੂੰ ਬਹੁੱਤ ਵੱਡੀ ਰਾਹਤ ਮਿਲੀ ਹੈ। ਭਵਿੱਖ ਵਿੱਚ ਵੀ ਹਰੇਕ ਹਫਤੇ ਅਜਿਹੇ ਰਾਹਤ ਕੈਂਪ ਲਗਾਕੇ ਪਬਲਿਕ ਨੂੰ ਇਹ ਸੁਵਿਧਾ ਦਿੱਤੀ ਜਾਂਦੀ ਰਹੇਗੀ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page