Hoshairpur

ਨੈਟ ਯੂਜੀਸੀ ਪੇਪਰ ਲਈ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਧਾਰਾ 144 ਲਾਗੂ 

ਹੁਸ਼ਿਆਰਪੁਰ, 17 ਜੂਨ:18 ਜੂਨ ਨੂੰ ਹੋਣ ਵਾਲੇ ਨੈਟ ਯੂ.ਜੀ.ਸੀ-2024 ਪੇਪਰ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਪੰਡੋਰੀ ਖਜੂਰ, ਟਾਂਡਾ ਰੋਡ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਪ੍ਰੀਖਿਆ ਕੇਂਦਰ (ਸੈਂਟਰ) ਬਣਾਇਆ ਗਿਆ ਹੈ।

ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਕਤ ਪ੍ਰੀਖਿਆ ਕੇਂਦਰ ਦੀ ਹਦੂਦ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ 18 ਜੂਨ 2024 ਨੂੰ ਲਾਗੂ ਰਹੇਗਾ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page