Hoshairpurਕ੍ਰਾਈਮ

210 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਦੀ ਭਾਰਤੀ ਕਰੰਸੀ ਸਮੇਤ ਕੀਤਾ ਪੁਲਿਸ ਨੇ ਦੋ ਜਣਿਆ ਨੂੰ ਗ੍ਰਿਫਤਾਰ

ਹੁਸ਼ਿਆਰਪੁਰ 7 ਜੁਲਾਈ ( ਤਰਸੇਮ ਦੀਵਾਨਾ ): ਸੁਰਿੰਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ,ਸਰਬਜੀਤ ਸਿੰਘ ਬਾਹੀਆ ਪੁਲਿਸ ਕਪਤਾਨ ਤਫਦੀਸਅਤੇ ਮੇਜਰ ਸਿੰਘ ਪੁਲਿਸ ਕਪਤਾਨ ਪੀਬੀਆਈ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ ਤੇ ਨਸ਼ਾ ਸਮਗਲਰਾਂ ਦੇ ਖਿਲਾਫ ਕੀਤੀ ਜਾ ਰਹੀ ਕਾਰਵਾਈ

ਅਨੁਸਾਰ ਪਰਮਿੰਦਰ ਸਿੰਘ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਗੜਸ਼ੰਕਰ ਦੀ ਨਿਗਰਾਨੀ ਹੇਠ ਐਸਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਗੜਸ਼ੰਕਰ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸਤ ਪਿੰਡ ਡੇਰੋ ਮੇਨ ਰੋਡ ਗੜਸ਼ੰਕਰ ਤੋਂ ਬੰਗਾ ਰੋਡ ਤੇ ਕਥਿਤ ਦੋਸੀ ਅਜਿਲ ਕੁਮਾਰ ਉਰਫ ਭੀਰੀ ਪੁਤਰ ਬਲਵਿੰਦਰ ਸਿੰਘ ਵਾਸੀ ਵਾਰਡ ਨੰਬਰ ਸੱਤ ਰਾਏਕਾ ਮੁਹੱਲਾ ਗੜਸ਼ੰਕਰ ਪਾਸੋਂ

210 ਗ੍ਰਾਮ ਹੈਰਨ ਅਤੇ 15 ਪੱਤੇ ਨਸ਼ੀਲੀਆਂ ਗੋਲੀਆਂ ਭਾਰਤੀ ਕਰੰਸੀ ਡਰੱਗ ਮਨੀ ਇੱਕ ਲੱਖ ਇੱਕ ਬੁਲਟ ਮੋਟਰਸਾਈਕਲ ਨੰਬਰ ਪੀਬੀ07 ਬੀਐਸ 2494 ਕਥਿਤ ਦੋਸ਼ਣ ਰਾਜਵਿੰਦਰ ਪਾਸੋਂ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹਨਾਂ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਥਾਣਾ ਗੜਸ਼ੰਕਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page