ਪੋਲੀਟੀਕਲ
-
ਚੋਣਾਂ ਨਿਰਪੱਖ ਅਤੇ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ: ਡਾ ਸ਼ਾਇਰੀ ਭੰਡਾਰੀ
ਬਟਾਲਾ, 16 ਮਾਰਚ: ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਸਬੰਧੀ ਸਮਾਂ ਸਾਰਨੀ ਜਾਰੀ ਕਰਨ ਦੇ ਨਾਲ ਹੀ ਗੁਰਦਾਸਪੁਰ ਲੋਕ…
Read More » -
मुख्यमंत्री मान वीआईपी कल्चर छोड़ कर पुलिस प्रशासन को अपना काम करने दें: जावेद खान
होशियारपुर: शिव सेना सर्व धर्म पार्टी के पंजाब उप-प्रधान जावेद खान ने एक प्रैस नोट जारी करते हुए कहा कि…
Read More » -
जनरल कैटागरीज़ वेलफेयर फैडरेशन द्वारा विधान सभा में मुद्दा उठाने के लिए विपक्ष के नेता का धन्यवाद : पराशर
होशियारपुर : जनरल कैटागरीज वेलफेयर फेडरेशन (रजि.) पंजाब जिला होशियारपुर के अध्यक्ष कपिल देव पराशर, सीनियर उप-प्रधान बलवीर सिंह सैनी,…
Read More » -
ਉਘੇ ਕਾਂਗਰਸੀ ਨੇਤਾ ਪਵਨ ਕਟਾਰੀਆ ਨੇ ਆਮ ਆਦਮੀ ਪਾਰਟੀ ਦਾ ਫੜਿਆ ਹੱਥ
ਹੁਸ਼ਿਆਰਪੁਰ/ਗੜ੍ਹਸ਼ੰਕਰ, 13 ਮਾਰਚ: ਲੋਕ ਸਭਾ ਚੋਣਾਂ ਦੀ ਮਿਤੀ ਦਾ ਐਲਾਨ ਹੋਣ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਉਘੇ ਕਾਂਗਰਸੀ…
Read More » -
देश में नागरिकता संशोधन कानून (सी.ए.ए.) लागू होने का स्वागत: कर्मवीर बाली
होशियारपुर: जिला संघर्ष कमेटी की बैठक में लोकल बॉडी सैल बी.जे.पी. के उपाध्यक्ष व जिला संघर्ष कमेटी के अध्यक्ष कर्मवीर…
Read More » -
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ
ਬਟਾਲਾ, 4 ਮਾਰਚ (ਲੱਕੀ ): ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ…
Read More » -
ਪੰਜਾਬ ਸਰਕਾਰ ਨੇ ਮਹਿਜ ਦੋ ਸਾਲਾਂ ਵਿੱਚ ਰਿਕਾਰਡ ਵਿਕਾਸ ਕੰਮ ਕਰਵਾਏ: ਵਿਧਾਇਕ ਸ਼ੈਰੀ ਕਲਸੀ
ਬਟਾਲਾ, 4 ਮਾਰਚ (ਲੱਕੀ ): ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਮਾਣਯੋਗ ਰਾਜਪਾਲ ਦੇ ਭਾਸ਼ਣ ਤੇ ਬੋਲਦਿਆਂ ਬਟਾਲਾ ਦੇ ਨੋਜਵਾਨ…
Read More » -
ਆਪ ਦੀ ਸਰਕਾਰ ਬਣਾਕੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ : ਬੇਗਮਪੁਰਾ ਟਾਇਗਰ ਫੋਰਸ
ਹੁਸ਼ਿਆਰਪੁਰ 2 ਮਾਰਚ: ਬੇਗ਼ਮਪੁਰਾ ਟਾਈਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਤੇ ਕੌਮੀ ਪ੍ਰਧਾਨ ਧਰਮਪਾਲ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਜ਼ਦੀਕੀ ਪਿੰਡ ਮਾਨਾ ਵਿਖੇ ਇੱਕ ਮੀਟਿੰਗ ਫੋਰਸ ਦੇ ਮੀਡੀਆ ਇੰਨਚਾਰਜ ਚੰਦਰਪਾਲ ਹੈਪੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਪ੍ਰਧਾਨ ਬੀਰਪਾਲ ਠਰੋਲੀ,ਦੁਆਬਾ ਪ੍ਰਧਾਨ ਨੇਕੂ ਅਜਨੋਹਾ, ਦੁਆਬਾ ਇੰਚਾਰਜ ਜੱਸਾ ਸਿੰਘ ਨੰਦਨ ਅਤੇ ਜਿਲਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਜਦੋ ਦੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਪੰਜਾਬ ਦੇ ਹਲਾਤ ਦਿਨੋ ਦਿਨ ਬਦ ਤੋ ਬਦਤਰ ਹੁੰਦੇ ਜਾ ਰਹੇ ਹਨ ਉਹਨਾ ਕਿਹਾ ਕਿ ਲੋਕਾਂ ਨੇ ਅਜਿਹੇ ਬਦਲਾਅ ਦੀ ਕਲਪਨਾ ਨਹੀਂ ਕੀਤੀ ਸੀ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਕੇ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਹਨਾ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਤਰ੍ਹਾਂ ਤਰ੍ਹਾਂ ਦੇ ਹੱਥ ਕੰਡੇ ਅਪਣਾ ਰਹੀ ਹੈ ਉਹਨਾਂ ਕਿਹਾ ਕਿ ਪੰਜਾਬ ਦੇ ਵਿੱਤੀ ਹਾਲਾਤ ਦਿਨੋ ਦਿਨ ਖਰਾਬ ਹੋ ਰਹੇ ਹਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ ਠੱਗੀਆਂ ਮਾਰਨ ਵਾਲੇ ਲੋਕਾਂ ਦੇ ਖਿਲਾਫ ਕਾਰਵਾਈ ਕਰਨ ਦੀ ਬਜਾਏ ਪੰਜਾਬ ਦੇ ਲੋਕਾਂ ਦੀ ਗੱਲ ਕਰਨ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨਾਂ ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਜੋ ਬਹੁਤ ਮੰਦਭਾਗਾ ਹੈ ਉਹਨਾ ਕਿਹਾ ਕਿ ਉਦਯੋਗਪਤੀ ਪੰਜਾਬ ਛੱਡਕੇ ਆਪਣਾ ਕਾਰੋਬਾਰ ਹੋਰਨਾਂ ਸੂਬਿਆਂ ਵਿੱਚ ਸ਼ਿਫਟ ਕਰ ਰਹੇ ਹਨ ਗੈਗਸਟਰਾ ਵਲੋ ਲੋਕਾਂ ਤੋਂ ਸ਼ਰੇਆਮ ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ। ਪ੍ਰੰਤੂ ਕੇਜਰੀਵਾਲ ਦੀ ਪਾਰਟੀ ਤੇ ਉਸਦਾ ਮੁੱਖ ਮੰਤਰੀ ਭਗਵੰਤ ਮਾਨ ਕੁੰਭ ਕਰਨੀ ਨੀਂਦ ਸੁੱਤੇ ਹੋਏ ਹਨ ਉਹਨਾਂ ਕਿਹਾ ਕਿ ਭਗਵੰਤ ਮਾਨ ਆਪਣੀ ਕੁਰਸੀ ਬਚਾਉਣ ਲਈ ਅਤੇ ਕੇਜਰੀਵਾਲ ਨੂੰ ਖੁਸ਼ ਰੱਖਣ ਦੇ ਚੱਕਰ ਵਿੱਚ ਫਸ ਕੇ ਪੰਜਾਬ ਦੇ ਪੈਸੇ ਨੂੰ ਬਰਬਾਦ ਕਰਨ ਵਿੱਚ ਲੱਗਿਆ ਹੋਇਆ ਹੈ। ਉਹਨਾ ਕਿਹਾ ਕਿ ਪੂਰੇ ਦੇਸ਼ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਪ੍ਰਸਾਰ ਦੇ ਲਈ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕੀਤਾ ਜਾ ਰਿਹਾ ਹੈ । ਇਸ ਮੌਕੇ ਹੋਰਨਾ ਤੋ ਇਲਾਵਾ ਚਰਨਜੀਤ ਡਾਡਾ ਸਤੀਸ਼ ਕੁਮਾਰ ਸ਼ੇਰਗੜ੍ਹ ਰਵੀ ਸੁੰਦਰ ਨਗਰ ਬਾਲੀ ਫਤਿਹਗੜ੍ਹ ਰਵੀ ਹਰਖੋਵਾਲ ਅਫਤਾਬ ਡਵਿਡਾ ਪ੍ਰਿੰਸ ਕਮਾਲਪੁਰ ਨਾਰਾਇਣ ਸਲਿੰਦਰ ਸ਼ਾਉਣੀ ਰਾਜ ਕੁਮਾਰ ਬੱਧਣ ਸ਼ੇਰਗੜ੍ਹ ਜਗਦੀਪ ਕਾਮਾਰ ,ਮੁਨੀਸ਼ ਕੁਮਾਰ,ਕਸ਼ਤੂਰੀ ਲਾਲ,ਲੰਬੜਦਾਰ, ਸਾਬੀ,ਸੁਰਜੀਤ, ਕਾਲਾ, ਹਰਵਿੰਦਰ,ਸੁਖਵਿੰਦਰ ,ਬੂਟੀ ਰਾਮ, ਆਦਿ ਹਾਜਰ ਸਨ।
Read More » -
ਕਾਂਗਰਸ ਪਾਰਟੀ ਨੇ ਬਟਾਲਾ ਚ, ਕਿਸਾਨਾਂ ਦੇ ਹੱਕ ਵਿੱਚ ਕੱਢੀ ਟਰੈਕਟਰ ਰੈਲੀ
ਬਟਾਲਾ,,28 ਫਰਵਰੀ: ( ਲੱਕੀ ) ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵਡਿੰਗ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਅਤੇ…
Read More » -
आप सरकार की घर घर राशन पहुंचाने की स्कीम कोरा झूठ : खन्ना
होशियारपुर 14 फरवरी : भाजपा के पूर्व राज्यसभा सांसद अविनाश राय खन्ना ने कहा कि प्रदेश की मौजूदा आम आदमी…
Read More »