-
Hoshairpur
ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਵੀ ਸੰਕਟਕਾਲੀਨ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਆਸ਼ਿਕਾ ਜੈਨ
ਹੁਸ਼ਿਆਰਪੁਰ, ( ਹਰਪਾਲ ਲਾਡਾ ): ਮੌਜੂਦਾ ਹਾਲਾਤ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰਾਂ…
Read More » -
Hoshairpur
ਹਰਦੇਵ ਸਿੰਘ ਆਸੀ ਨੇ ਹੁਸ਼ਿਆਰਪੁਰ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਦਾ ਸੰਭਾਲਿਆ ਅਹੁਦਾ
ਹੁਸ਼ਿਆਰਪੁਰ, 05 ਮਈ ( ਹਰਪਾਲ ਲਾਡਾ ): ਪੰਜਾਬ ਸਰਕਾਰ ਵੱਲੋਂ ਜ਼ਿਲਾ ਲੋਕ ਸੰਪਰਕ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਅਤੇ ਨਿਯੁਕਤੀਆਂ…
Read More » -
Hoshairpur
हरियाणा को पानी देने के मुद्दे पर पंजाब सरकार की नाकामी के खिलाफ भाजपा का प्रदर्शन
होशियारपुर (2 मई): हरियाणा प्रदेश को पानी देने के मामले में पंजाब सरकार द्वारा झूठ परोसे जाने के बाद भाजपा…
Read More » -
ਪੰਜਾਬ
ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਬੇਸਿਕ ਕੰਪਿਊਟਰ ਕੋਰਸ ਲਈ ਦਾਖਲਾ ਸ਼ੁਰੂ
ਹੁਸ਼ਿਆਰਪੁਰ, 2 ਮਈ ( ਹਰਪਾਲ ਲਾਡਾ ): ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ…
Read More » -
ਪੰਜਾਬ
5 ਤੋਂ 16 ਮਈ ਤੱਕ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਨੌਜਵਾਨ : ਜ਼ਿਲ੍ਹਾ ਰੋਜ਼ਗਾਰ ਅਫਸਰ
ਹੁਸ਼ਿਆਰਪੁਰ, 2 ਮਈ ( ਹਰਪਾਲ ਲਾਡਾ ) : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ, ਹੁਸ਼ਿਆਰਪੁਰ ਵੱਲੋਂ ਐਸ.ਆਈ.ਐਸ. ਸਕਿਉਰਟੀ ਵਿੱਚ…
Read More » -
ਪੰਜਾਬ
ਨਸ਼ਿਆਂ ਵਿਰੁੱਧ ਜੰਗ ਵਿੱਚ ਹਰ ਪੰਜਾਬੀ ਬਣੇ ਯੋਧਾ: ਹਰਜੋਤ ਸਿੰਘ ਬੈਂਸ
ਹੁਸ਼ਿਆਰਪੁਰ, 2 ਮਈ ( ਹਰਪਾਲ ਲਾਡਾ ) : ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਹਰ ਪੰਜਾਬੀ ਨੂੰ ਯੋਧਾ ਬਣਨਾ ਪਵੇਗਾ, ਤਾਂ ਹੀ ਰੰਗਲਾ ਪੰਜਾਬ ਦਾ ਸਾਡਾ ਸੁਪਨਾ ਸਾਕਾਰ ਹੋਵੇਗਾ। ਉਹ ਅੱਜ ਹੁਸ਼ਿਆਰਪੁਰ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਗਠਿਤ ਕਮੇਟੀਆਂ ‘ਪਿੰਡਾਂ ਦੇ ਪਹਿਰੇਦਾਰ’ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਮੁਕੇਰੀਆਂ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਵਾਲੀਆਂ ਤਾਕਤਾਂ ਨੂੰ ਹਰਾਉਣ ਲਈ ਜਨ-ਜਨ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਮੌਜੂਦ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਪਹਿਲੀ ਲਾਈਨ ਆਫ਼ ਡਿਫੈਂਸ ਹਨ। ਉਨ੍ਹਾਂ ਕਿਹਾ ਕਿ ਹੁਣ ਸਾਡਾ ਟੀਚਾ ਹੈ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਹਰ ਘਰ ਤੱਕ ਪਹੁੰਚੇ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਇਸ ਦਾਗ ਨੂੰ ਮਿਟਾਉਣ ਲਈ ਪੂਰੀ ਤਰ੍ਹਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਪੂਰੀ ਤਾਕਤ ਦਿੰਦਿਆਂ ਹਦਾਇਤ ਕੀਤੀ ਗਈ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਾ ਜਾਵੇ। ਕੈਬਨਿਟ ਮੰਤਰੀ ਬੈਂਸ ਨੇ ਪਾਣੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਖੇਤੀਬਾੜੀ ‘ਤੇ ਨਿਰਭਰ ਹੈ, ਅਤੇ ਖੇਤੀਬਾੜੀ ਦਾ ਆਧਾਰ ਪਾਣੀ ਹੈ। ਪਰ ਕੇਂਦਰ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਪਾਣੀ ਨੂੰ ਖੋਹਣ ਦੀ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰ ਰਹੀਆਂ ਹਨ। ਇਨ੍ਹਾਂ ਨੀਤੀਆਂ ਕਾਰਨ ਪੰਜਾਬ ਦਾ ਕਿਸਾਨ ਪਹਿਲਾਂ ਹੀ ਅਸਹਿ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ, ਅਤੇ ਹੁਣ ਪੰਜਾਬ ਦੇ ਅਧਿਕਾਰਾਂ ‘ਤੇ ਖੁੱਲ੍ਹੀ ਲੁੱਟ ਹੋ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਦੇ ਹਰ ਪਿੰਡ ਤੱਕ ਨਾ ਸਿਰਫ਼ ਪੀਣ ਵਾਲਾ ਸਗੋਂ ਨਹਿਰਾਂ ਰਾਹੀਂ ਖੇਤੀ ਲਈ ਪਾਣੀ ਪਹੁੰਚਾਣਾ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਜਲ ਸੋਮਿਆਂ ਦੀ ਸੁਰੱਖਿਆ ਅਤੇ ਸੰਭਾਲ ਨੂੰ ਯਕੀਨੀ ਕਰਨ ਲਈ ਸਰਕਾਰ ਹਰ ਜ਼ਰੂਰੀ ਕਦਮ ਚੁੱਕੇਗੀ। ਸਿੱਖਿਆ ਖੇਤਰ ਵਿੱਚ ਪਿਛਲੀਆਂ ਸਰਕਾਰਾਂ ਦੀ ਉਦਾਸੀਨਤਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਹਜ਼ਾਰਾਂ ਸਕੂਲਾਂ ਵਿੱਚ ਪਖਾਨੇ ਅਤੇ ਚਾਰਦੀਵਾਰੀ ਤੱਕ ਨਹੀਂ ਸੀ, ਜਿਸ ਨੂੰ ਹੁਣ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਨੂੰ ਹਰ ਆਧੁਨਿਕ ਸਹੂਲਤਾਂ ਦੇ ਕੇ ਅਗਾਂਹਵਧੂ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਡਾ. ਰਵਜੋਤ ਸਿੰਘ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਪੰਜਾਬ ਸਰਕਾਰ ਇੱਕ ਨਿਰਣਾਇਕ ਜੰਗ ਲੜ ਰਹੀ ਹੈ ਅਤੇ ਕਿਸੇ ਵੀ ਹਾਲ ਵਿੱਚ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਸਾਨੂੰ ਸਭ ਨੂੰ ਇਕੱਠੇ ਕੰਮ ਕਰਨਾ ਹੋਵੇਗਾ। ਪਾਣੀ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕੀਤੀ ਹੈ, ਜਦਕਿ ਪੰਜਾਬ ਨੇ ਦੇਸ਼ ਦੀ ਸੁਰੱਖਿਆ ਅਤੇ ਵਿਕਾਸ ਵਿੱਚ ਅਗਾਂਹਵਧੂ ਭੂਮਿਕਾ ਨਿਭਾਈ ਹੈ। ਉਨ੍ਹਾਂ ਸਿੱਖਿਆ ਖੇਤਰ ਵਿੱਚ ਬੇਮਿਸਾਲ ਕੰਮ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਸ਼ਲਾਘਾ ਵੀ ਕੀਤੀ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਲੋਕਾਂ ਦੇ ਭਲੇ ਲਈ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਵੱਡੇ ਪੱਧਰ ‘ਤੇ ਕਾਰਵਾਈ ਚੱਲ ਰਹੀ ਹੈ ਅਤੇ ਅੱਜ ਸਾਡੀ ਸਭ
Read More » -
Hoshairpur
ਹਰ ਪਿੰਡ ਦਾ ਸਰਵਪੱਖੀ ਵਿਕਾਸ ਮੇਰਾ ਲਕਸ਼ ਹੈ : ਡਾ. ਈਸ਼ਾਂਕ
ਹੁਸ਼ਿਆਰਪੁਰ ( ਹਰਪਾਲ ਲਾਡਾ ): “ਮੈਂ ਆਪਣੇ ਹਲਕਾ ਚੱਬੇਵਾਲ ਦੇ ਹਰ ਪਿੰਡ ਦੇ ਸਰਵਪੱਖੀ ਵਿਕਾਸ ਦੇ ਲਕਸ਼ ਨਾਲ ਕੰਮ ਕਰ…
Read More » -
ਪੰਜਾਬ
ਗ੍ਰਾਮ ਸੁਰੱਖਿਆ ਕਮੇਟੀਆਂ ਦਾ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ 4 ਮਈ ਨੂੰ : ਰਾਜੀਵ ਵਰਮਾ
ਨਵਾਂਸ਼ਹਿਰ, 2 ਮਈ ( ਹਰਪਾਲ ਲਾਡਾ ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ…
Read More » -
Hoshairpur
द ट्रिनिटी स्कूल के छात्र अंकुश राय ने आईसीएससी मैट्रिक में 98 प्रतिशत अंक प्राप्त कर स्कूल में किया टॉप
होशियारपुर ( हरपाल लाडा): आई.सी.एस.सी की मैट्रिक कक्षा के हाल ही में घोषित परिणामों में द ट्रिनिटी स्कूल, असलपुर, होशियारपुर…
Read More » -
ਨੈਸ਼ਨਲ
ਜੀਵਾਣੂਆਂ ਅਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਮਿਲ ਕੇ ਹੰਭਲਾ ਮਾਰਿਆ ਜਾਵੇ : ਰਾਜੀਵ ਵਰਮਾ
ਨਵਾਂਸ਼ਹਿਰ, 1 ਮਈ ( ਹਰਪਾਲ ਲਾਡਾ ) : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ…
Read More »