-
Mohali
ਨਸ਼ਾ ਤਸਕਰਾਂ ਵਾਸਤੇ ਪੰਜਾਬ ਵਿਚ ਕੋਈ ਥਾਂ ਨਹੀਂ : ਡਾ. ਬਲਬੀਰ ਸਿੰਘ, ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਹੋਵੇਗੀ
ਐੱਸ ਏ ਐੱਸ ਨਗਰ, ( ਹਰਪਾਲ ਲਾਡਾ ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ‘ਯੁੱਧ…
Read More » -
Mohali
ਨਵਾਂ ਗਾਉਂ ਵਿਖੇ ਯੋਗਾ ਟ੍ਰੇਨਰ ਦਿਵਿਆ ਵੱਲੋਂ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 6 ਯੋਗਸ਼ਾਲਵਾਂ
ਐੱਸ ਏ ਐੱਸ ਨਗਰ, ( ਹਰਪਾਲ ਲਾਡਾ ): ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਦੇ ਮਕਸਦ ਨਾਲ ਪੰਜਾਬ ਦੇ…
Read More » -
ਪੰਜਾਬ
ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ: ਮੁੱਖ ਮੰਤਰੀ
ਐਸ.ਏ.ਐਸ. ਨਗਰ (ਮੋਹਾਲੀ), ( ਹਰਪਾਲ ਲਾਡਾ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ…
Read More » -
ਪੰਜਾਬ
ਐਂਟੀ ਡਰੱਗ ਕੈਬਨਿਟ ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ ਦੇ ਲਏ ਟ੍ਰਾਇਲ
ਚੰਡੀਗੜ੍ਹ, ( ਹਰਪਾਲ ਲਾਡਾ ): ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ,…
Read More » -
Hoshairpur
ਡਾ. ਇਸ਼ਾਂਕ ਨੇ ਰੂਪੋਵਾਲ ਨੂੰ ਦਿੱਤਾ 4.85 ਲੱਖ ਦਾ ਟਰਾਂਸਫਾਰਮਰ
ਚੱਬੇਵਾਲ ( ਬਲਜਿੰਦਰ ਸਿੰਘ ) : ਹਲਕੇ ਦੇ ਵਿਕਾਸ ਨੂੰ ਹੋਰ ਤਜੇਂ ਦੇਣ ਦੇ ਉਦੇਸ਼ ਨਾਲ, ਚੱਬੇਵਾਲ ਦੇ ਹਲਕਾ ਵਿਧਾਇਕ ਡਾ. ਇਸ਼ਾਂਕ ਨੇ ਪਿੰਡ ਰੂਪੌਵਲ ਵਿੱਚ 4 .85 ਲੱਖ ਦੀ ਲਾਗਤ ਨਾਲ ਲਗਾਏ ਗਏ ਨਵੇਂ ਟਰਾਂਸਫਾਰਮਰ ਦਾ ਉਦਘਾਟਨ ਕੀਤਾ। ਇਹ ਨਵਾਂ ਟਰਾਂਸਫਾਰਮਰ ਪਿੰਡ ਵਾਸੀਆਂ ਦੀ ਬਿਜਲੀ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਇਲਾਕਿਆਂ ਦੇ ਸਮੂਹਿਕ ਵਿਕਾਸ ਨੂੰ ਪ੍ਰਾਥਮਿਕਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਟਰਾਂਸਫਾਰਮਰ ਪਿੰਡ ਦੇ ਲੋਕਾਂ ਨੂੰ ਲਗਾਤਾਰ ਅਤੇ ਵਧੀਆ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਮਦਦ ਕਰੇਗਾ। ਸਰਪੰਚ ਮਲਕੀਤ ਸਿੰਘ ਅਤੇ ਪਿੰਡ ਦੇ ਹੋਰ ਨੇਤਾਵਾਂ ਨੇ ਵਿਧਾਇਕ ਅਤੇ ਵਿਭਾਗ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮਿਆਂ ਤੋਂ ਪਿੰਡ ਵਿੱਚ ਬਿਜਲੀ ਦੀ ਘੱਟ ਵੋਲਟੇਜ ਅਤੇ ਓਵਰ -ਲੋਡ ਦੀ ਸਮੱਸਿਆ ਸੀ, ਜਿਸ ਨਾਲ ਖੇਤੀਬਾੜੀ ਅਤੇ ਘਰੇਲੂ ਕੰਮਕਾਜ ਪ੍ਰਭਾਵਿਤ ਹੋ ਰਹੇ ਸਨ। ਨਵੇਂ ਟਰਾਂਸਫਾਰਮਰ ਦੇ ਲੱਗਣ ਨਾਲ ਇਹ ਮੁਸ਼ਕਲ ਹੱਲ ਹੋ ਜਾਵੇਗੀ। ਉਦਘਾਟਨੀ ਸਮਾਰੋਹ ਦੌਰਾਨ ਪਿੰਡ ਵਾਸੀਆਂ ਵਲੋਂ ਵਿਧਾਇਕ ਡਾ. ਇਸ਼ਾਂਕ ਦਾ ਗੁਲਦਸਤਿਆਂ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ‘ਤੇ ਸਮੂਹ ਹਾਜ਼ਰੀਨ ਨੇ ਪੰਜਾਬ ਦੀ ਤਰੱਕੀ ਲਈ ਇਕੱਠੇ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।ਉਦਘਾਟਨੀ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਮਲਕੀਤ ਸਿੰਘ, ਸੁਖਦੀਪ ਭੱਟੀ ਨੂਰੀ, ਓੰਕਾਰ ਸਿੰਘ ਕਾਰੀ, ਦਲਬੀਰ ਸਿੰਘ, ਸ਼ਿੰਦਾ ਪੰਚ, ਜਸਵਿੰਦਰ ਕੌਰ ਪੰਚ, ਰਣਜੀਤ ਸਿੰਘ, ਹੈਪੀ, ਨਰਿੰਦਰ ਬਧੇਲ, ਸੰਤ ਸੋਦੀ ਰਾਮ ਅਤੇ ਹੋਰ ਵਿਅਕਤੀ ਮੌਜੂਦ ਸਨ। ਵਿਭਾਗ ਤੋਂ J.E. ਸੁਰੇਸ਼ ਕੁਮਾਰ, SDO ਅਸ਼ੋਕ ਕੁਮਾਰ ਪਾਂਸ਼ਟਾ, ਅਤੇ XEN ਹਰਦੀਪ ਕੁਮਾਰ (ਫਗਵਾੜਾ) ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ।
Read More » -
Hoshairpur
ਬੱਚਿਆਂ’ਚ ਟੀਬੀ ਦੀ ਜਾਂਚ ਅਤੇ ਇਲਾਜ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ
ਬਲਾਕ ਹਾਰਟਾ ਬਡਲਾ (ਮਿਤੀ 04.03.2025) ( ਬਲਜਿੰਦਰ ਸਿੰਘ ): ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀ.ਐਚ.ਸੀ ਹਾਰਟਾ ਬਡਲਾ ਵਿਖੇ ਸੀਨੀਅਰ ਮੈਡੀਕਲ…
Read More » -
Hoshairpur
ਨਵੇਂ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਵੱਖ-ਵੱਖ ਕੋਰਟ ਕੰਪਲੈਕਸਾਂ ’ਚ ਜਨ ਉਪਯੋਗੀ ਸੇਵਾਵਾਂ ਲਈ ਨਿਲਾਮੀ 18 ਮਾਰਚ ਨੂੰ
ਹੁਸ਼ਿਆਰਪੁਰ, 4 ਮਾਰਚ ( ਹਰਪਾਲ ਲਾਡਾ ): ਸਿਵਲ ਜੱਜ (ਸੀਨੀਅਰ ਡਵੀਜ਼ਨ) ਹੁਸ਼ਿਆਰਪੁਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਅਤੇ ਕੋਰਟ ਕੰਪਲੈਕਸ ਦਸੂਹਾ ਲਈ 18 ਮਾਰਚ 2025 ਨੂੰ ਸਵੇਰੇ 11:30 ਵਜੇ ਕਮਰਾ ਨੰਬਰ 134, ਪਹਿਲੀ ਮੰਜ਼ਿਲ, ਬਲਾਕ-ਡੀ, ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ, ਹੁਸ਼ਿਆਰਪੁਰ ਵਿਖੇ ਜਨ ਉਪਯੋਗੀ ਸੇਵਾਵਾਂ ਲਈ ਜਨਤਕ ਨਿਲਾਮੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਹੁਸ਼ਿਆਰਪੁਰ ਦੀ ਕੰਟੀਨ, ਸਾਈਕਲ/ਸਕੂਟਰ/ਕਾਰ ਪਾਰਕਿੰਗ, ਪਟੀਸ਼ਨ ਰਾਈਟਰ ਅਤੇ ਅਸ਼ਟਾਮ ਫਰੋਸ਼ ਆਦਿ ਸਮੇਤ ਬਲਾਕ ਬੀ-1 ਮੰਜ਼ਿਲ, ਫੋਟੋਸਟੈਟ/ਕੰਪਿਊਅਰ ਟਾਈਪਿੰਗ/ਪ੍ਰਿੰਟਿੰਗ/ਇੰਟਰਨੈੱਟ ਅਤੇ ਸਟੇਸ਼ਨਰੀ ਦੀਆਂ ਦੁਕਾਨਾਂ ਅਤੇ ਇਕ ਦੁਕਾਨ ਪੈਕੇਜ਼ਡ ਫੂਡ ਆਈਟਮ/ਵੇਰਕਾ/ਮਾਰਕਫੈੱਡ ਆਦਿ ਦੀ ਜਿਸ ਅਨੁਸਾਰ ਇਹ ਜਨਤਕ ਸੁਵਿਧਾਵਾਂ ਮਿਤੀ 1 ਅਪ੍ਰੈਲ 2025 ਤੋਂ 31 ਮਾਰਚ 2026 ਤੱਕ ਠੇਕੇ ’ਤੇ ਦਿੱਤੀਆਂ ਜਾਣਗੀਆਂ…
Read More » -
Hoshairpur
ਤਹਿਸੀਲਾਂ ’ਚ ਨਿਰਵਿਘਨ ਜਾਰੀ ਰਹੇਗਾ ਰਜਿਸਟਰੇਸ਼ਨ ਦਾ ਕੰਮ: ਆਸ਼ਿਕਾ ਜੈਨ
ਹੁਸ਼ਿਆਰਪੁਰ, 4 ਮਾਰਚ ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਦੇ ਤਹਿਸੀਲ ਕੰਪਲੈਕਸਾਂ ਵਿਚ ਰਜਿਸਟਰੀਆਂ…
Read More » -
ਪੰਜਾਬ
ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ : ਜ਼ਿਲ੍ਹਾ ਮੈਜਿਸਟ੍ਰੇਟ
ਨਵਾਂਸ਼ਹਿਰ, 4 ਮਾਰਚ ( ਹਰਪਾਲ ਲਾਡਾ ) : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ…
Read More » -
Hoshairpur
ਗੌਰਮਿੰਟ ਕਾਲਜ ਦੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ
ਹੁਸ਼ਿਆਰਪੁਰ 4 ਮਾਰਚ ( ਹਰਪਾਲ ਲਾਡਾ ) : ਵਿਦਿਆਰਥੀ ਆਗੂ ਅਤੇ ਰਾਜਨੀਤੀ ਸ਼ਾਸਤਰ ਦੇ ਵਿਦਿਆਰਥੀ ਬਲਜੀਤ ਸਿੰਘ, ਜਸਕਰਨ,ਸਵਿਤਾ,ਅੱਦਿਤਿਆ ਅਤੇ ਦੀਆ…
Read More »