-
Hoshairpur
ਲੋਕ ਮਸਲਿਆਂ ਨੂੰ ਤਰਜ਼ੀਹੀ ਆਧਾਰ ’ਤੇ ਨਿਪਟਾਉਣ ਅਧਿਕਾਰੀ: ਆਸ਼ਿਕਾ ਜੈਨ
ਹੁਸ਼ਿਆਰਪੁਰ, ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਵਸਨੀਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ…
Read More » -
Hoshairpur
ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਨੂੰ ਕੀਤਾ ਜਾਵੇਗਾ ਲਾਗੂ
ਹੁਸ਼ਿਆਰਪੁਰ, ( ਹਰਪਾਲ ਲਾਡਾ ) : ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰਮਨਦੀਪ ਕੋਰ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਾਈਮ ਮਨਿਸਟਰ ਇੰਨਟਰਨਸ਼ਿਪ…
Read More » -
Hoshairpur
नशे के खिलाफ लोगों को जागरूक करने के लिए शहरी आयुष्मान आरोग्य केंद्र में लगाया गया हेल्प डेस्क
होशियारपुर, 28 फरवरी 2025: नशा मुक्त पंजाब मिशन स्माइल 2.0 के अंतर्गत लोगों को नशे के दुष्प्रभावों के बारे में…
Read More » -
Hoshairpur
ਪੰਜਾਬ ’ਚ ਪਿਛਲੇ ਤਿੰਨ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਹੋਇਆ : ਜੈ ਕ੍ਰਿਸ਼ਨ ਸਿੰਘ ਰੌੜੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 28 ਫਰਵਰੀ ( ਹਰਪਾਲ ਲਾਡਾ ) : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੇ ਅਰਸੇ ਦੌਰਾਨ ਸੂਬੇ ਵਿਚ ਅਥਾਹ ਤਰੱਕੀ ਹੋਈ ਹੈ ਭਾਵੇਂ ਉਹ ਸਿੱਖਿਆ, ਸਿਹਤ, ਉਦਯੋਗ, ਨਿਵੇਸ਼, ਖੇਡਾਂ ਅਤੇ ਰੋਜ਼ਗਾਰ ਦਾ ਖੇਤਰ ਹੋਵੇ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਗੋਗੋ ਮਹਿਤਾਬਪੁਰ ਵਿਖੇ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਬਲਦੀਪ ਸਿੰਘ ਸੈਣੀ ਦੀ ਨਿਯੁਕਤੀ ਸਬੰਧੀ ਰੱਖੇ ਸਮਾਗਮ ਵਿਚ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਵੱਖ-ਵੱਖ ਖੇਤਰਾਂ ਅੰਦਰ ਤਰੱਕੀ ਦੇ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਪੰਜਾਬ ਅੰਦਰ ਨਵੀਂ ਕ੍ਰਾਂਤੀ ਆਈ ਹੈ ਜਿਸ ਤਹਿਤ ਸਕੂਲ ਆਫ਼ ਐਮੀਨੈਂਸ ਅਤੇ ਸਕੂਲ ਹੈਪੀਨੈਸ ਦੀ ਸਥਾਪਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਕੂਲ ਆਫ਼ ਹੈਪੀਨੈਸ ਪ੍ਰੋਜੈਕਟ ਤਹਿਤ 9 ਸਕੂਲ ਉਸਾਰੇ ਜਾਣਗੇ। ਸਿਹਤ ਖੇਤਰ ਦੀ ਗੱਲ ਕਰਦਿਆਂ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਾਉਣ ਦੇ ਕੀਤੇ ਵਾਅਦੇ ਨੂੰ ਸਫ਼ਲਤਾਪੂਰਵਕ ਲਾਗੂ ਕਰਦਿਆਂ ਜ਼ਿਲ੍ਹੇ ਵਿਚ 73 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ ਜਿਥੇ ਲੋਕਾਂ ਨੂੰ ਵਧੀਆ ਢੰਗ ਨਾਲ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਰੋਜ਼ਗਾਰ ਦੇ ਖੇਤਰ ਬਾਰੇ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਮਹੀਨੇ ਤੱਕ ਜ਼ਿਲ੍ਹੇ ਵਿਚ ਰੋਜ਼ਗਾਰ ਬਿਊਰੋ ਵਲੋਂ 2086 ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਦੀ ਸਹੂਲਤ ਲਈ ਬਿਜਨੈਸ ਫਸਟ ਪੋਰਟਲ ਰਾਹੀਂ ਸਿੰਗਲ ਵਿੰਡੋ ਸਿਸਟਮ ਚਲਾਇਆ ਗਿਆ ਜਿਸ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਚ 2024 ਤੋਂ ਹੁਣ ਤੱਕ 103 ਨਿਵੇਸ਼ਕਾਂ ਵਲੋਂ ਆਨਲਾਈਨ ਪੋਰਟਲ ਰਾਹੀਂ 3066 ਕਰੋੜ ਰੁਪਏ ਦੇ ਨਵੇਂ ਨਿਵੇਸ਼ ਲਈ ਤਜਵੀਜ਼ਾਂ ਭੇਜੀਆਂ ਗਈਆਂ। ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਰਾਜ ਦੀ ਖੁਸ਼ਹਾਲੀ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਚੰਗੀਆ ਸਖਸ਼ੀਅਤਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਨੇ ਚੇਅਰਮੈਨ ਬਲਦੀਪ ਸਿੰਘ ਸੈਣੀ ਨੂੰ ਅਹੁਦੇ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਸਮਰਪਣ ਭਾਵਨਾ ਅਤੇ ਮਿਹਨਤ ਨਾਲ ਨਿਭਾਉਣਗੇ। ਬਲਦੀਪ ਸਿੰਘ ਸੈਣੀ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਸ਼ਿਦਤ ਨਾਲ ਸੇਵਾ ਕਰਨਗੇ। ਇਸ ਮੌਕੇ ਦੋਵਾਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਮਾਰੋਹ ਵਿਚ ਜਿੱਥੇ ਹਲਕਾ ਗੜ੍ਹਸ਼ੰਕਰ…
Read More » -
ਪੰਜਾਬ
ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਚੰਗੀ ਨਾਗਰਿਕਤਾ ਦੇ ਨਿਰਮਾਣ ਸਬੰਧੀ ਕਰਵਾਇਆ ਸੈਮੀਨਾਰ
ਨਵਾਂਸ਼ਹਿਰ, 28 ਫਰਵਰੀ ( ਹਰਪਾਲ ਲਾਡਾ ): ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੀ.ਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ…
Read More » -
ਪੰਜਾਬ
ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ
ਬੰਗਾ/ਨਵਾਂਸ਼ਹਿਰ, 28 ਫਰਵਰੀ ( ਹਰਪਾਲ ਲਾਡਾ ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ…
Read More » -
ਸਪੋਰਟਸ
28वें पुरेवाल गेम्स भारत, ईरान, कनाडा और ब्राजील के पहलवानों ने कुश्ती में दिखाया दम
बंगा/नवांशहर, 28 फरवरी : दोआबे के ओलंपिक के नाम से मशहूर हकीमपुर में 28वें पुरेवाल गेम्स के दूसरे दिन आज…
Read More » -
ਸਪੋਰਟਸ
28th Purewal Games Wrestlers from India, Iran, Canada and Brazil showed their strength
Nawanshahr, February 28 ( Harpal Ladda ): On the second day of the 28th Purewal Games of Hakimpur renowned Wrestlers…
Read More » -
ਪੰਜਾਬ
ਸਤਨਾਮ ਸਿੰਘ ਜਲਵਾਹਾ ਮੁੜ ਬਣੇ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ
ਨਵਾਂਸ਼ਹਿਰ, 26 ਫਰਵਰੀ ( ਹਰਪਾਲ ਲਾਡਾ ): ਪੰਜਾਬ ਸਰਕਾਰ ਵੱਲੋਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਸਤਨਾਮ ਸਿੰਘ ਜਲਵਾਹਾ ਨੂੰ ਮੁੜ ਨਗਰ…
Read More » -
Hoshairpur
ਪੰਜਾਬ ਸਰਕਾਰ ਗੈਰਕਾਨੂੰਨੀ ਖਣਨ ‘ਤੇ ਅਪਣਾ ਰਹੀ ਹੈ ਸਖ਼ਤ ਰੁਖ਼: ਬਰਿੰਦਰ ਕੁਮਾਰ ਗੋਇਲ
ਤਲਵਾੜਾ/ਹੁਸ਼ਿਆਰਪੁਰ, 26 ਫ਼ਰਵਰੀ ( ਹਰਪਾਲ ਲਾਡਾ ): ਪੰਜਾਬ ਸਰਕਾਰ ਦੇ ਖਣਨ ਅਤੇ ਭੂਵਿਗਿਆਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ…
Read More »