-
ਪੋਲੀਟੀਕਲ
ਹਲਕੇ ‘ਚ ਸਿੱਖਿਆ ਦਾ ਮਿਆਰ ਹੋਰ ਉੱਚਾ ਕਰਨਾ ਮੇਰਾ ਲਕਸ਼ : ਡਾ. ਇਸ਼ਾਂਕ ਕੁਮਾਰ
ਚੱਬੇਵਾਲ: ਹਲਕਾ ਚੱਬੇਵਾਲ ਦੇ ਨੌਜਵਾਨਾਂ ਨੂੰ ਹੁਨਰ ਅਧਾਰਿਤ ਸਿੱਖਿਆ ਹਲਕੇ ਵਿਚ ਹੀ ਉਪਲਬਧ ਹੋਵੇ ਤਾਂ ਕਿ ਉਹ ਇਹਨਾਂ ਸਕਿਲਡ ਕੋਰਸਾਂ…
Read More » -
Hoshairpur
ਡਾ. ਇਸ਼ਾਕ ਕੁਮਾਰ ਦੇ ਹੱਕ ਵਿੱਚ ਲੋਕਾਂ ਤੋ ਿਮਲ ਿਰਹਾ ਸਕਾਰਤਮਕ ਰੁੱਖ- ਮੈਡਮ: ਸੋਨੀਆ
ਚੱਬੇਵਾਲ: ਵਿਧਾਨ ਸਭਾ ਹਲਕੇ ਦੀ ਉਪਚੋਣ ਮੁਹਿੰਮ ਨੂੰ ਵਧਾਵਾ ਦਿੰਦਿਆਂ ਐਨ ਜੀ ਓ “ਕੋਸ਼ਿਸ਼” ਦੀ ਚੇਅਰਪਰਸਨ ਅਤੇ ਸੀਨੀਅਰ ਨੇਤਾ ਸੋਨੀਆ…
Read More » -
ਕ੍ਰਾਈਮ
ਆਬਕਾਰੀ ਵਿਭਾਗ ਵਲੋਂ ਛਾਪੇਮਾਰੀ ਦੌਰਾਨ 245 ਲੀਟਰ ਨਾਜਾਇਜ਼ ਸ਼ਰਾਬ ਬਰਾਮਦ
ਹੁਸ਼ਿਆਰਪੁਰ, 30 ਅਕਤੂਬਰ : ਆਬਕਾਰੀ ਵਿਭਾਗ ਵਲੋਂ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਨਾਜਾਇਜ਼ ਸ਼ਰਾਬ ਖਿਲਾਫ ਵਿੱਢੀ ਮੁਹਿੰਮ ਤਹਿਤ ਟਾਂਡਾ ਖੇਤਰ…
Read More » -
Hoshairpur
आशा किरण स्कूल में स्पेशल बच्चों ने मनाई दिवाली
होशियारपुर: समाज सेवक एव व्यवसायी परमजीत सिंह सचदेवा ने जेएसएस आशा किरण स्पेशल स्कूल जहानखेला में स्पेशल बच्चों के साथ…
Read More » -
Hoshairpur
ਡਿਪਟੀ ਕਮਿਸ਼ਨਰ ਵਲੋਂ ਕਣਕ ਦੀ ਬਿਜਾਈ ਲਈ ਡੀ.ਏ.ਪੀ ਦੇ ਬਦਲ ਵਜੋਂ ਹੋਰ ਖਾਦਾਂ ਨੂੰ ਵਰਤਣ ਦਾ ਸੁਝਾਅ
ਹੁਸ਼ਿਆਰਪੁਰ, 30 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਣਕ ਦੀ ਬਿਜਾਈ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਜਿਨ੍ਹਾਂ ਵਿਚ…
Read More » -
Hoshairpur
ਆਮ ਆਦਮੀ ਨੂੰ ਸਹੂਲਤਾਂ ਪਹੁੰਚਾਉਣ ਦੀ ਸਾਡੀ ਕੋਸ਼ਿਸ਼ ਨੂੰ ਲੋਕ ਪ੍ਰਵਾਨਗੀ ਦੇਣਗੇ : ਡਾ ਇਸ਼ਾਂਕ ਕੁਮਾਰ
ਹੁਸ਼ਿਆਰਪੁਰ, 30 ਅਕਤੂਬਰ : ਆਮ ਆਦਮੀ ਪਾਰਟੀ ਦੇ ਵਿਧਾਨਸਭਾ ਹਲਕਾ ਚੱਬੇਵਾਲ ਦੇ ਉਮੀਦਵਾਰ ਡਾ ਇਸ਼ਾਂਕ ਕੁਮਾਰ ਦੁਆਰਾ ਲਗਾਤਾਰ ਆਪਣੇ ਹਲਕੇ ਵਿਚ…
Read More » -
Uncategorized
ਨੌਜਵਾਨਾਂ ਦੇ ਸਹਿਯੋਗ ਨਾਲ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦੈ: ਏਡੀਸੀ
ਹੁਸ਼ਿਆਰਪੁਰ, 29 ਅਕਤੂਬਰ: ਵਿਜੀਲੈਂਸ ਬਿਊਰੋ ਵੱਲੋਂ ਅੱਜ ਸਥਾਨਕ ਸਵਾਮੀ ਸਰਵਾਨੰਦ ਗਿਰੀ ਖੇਤਰੀ ਕੇਂਦਰ, ਪੰਜਾਬ ਯੂਨੀਵਰਸਿਟੀ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ਵਿਸ਼ੇ ਤਹਿਤ ਇੱਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਐਸਐਸਪੀ ਵਿਜੀਲੈਂਸ ਰਾਜੇਸ਼ਵਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਮਾਜ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਹਰ ਕਿਸੇ ਨੂੰ ਬਿਨਾਂ ਕਿਸੇ ਝਿਜਕ ਦੇ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਇਸ ਦੌਰਾਨ ਖੇਤਰੀ ਕੇਂਦਰ ਦੇ ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ 300 ਵਿਦਿਆਰਥੀਆਂ ਨੇ ਭਾਗ ਲਿਆ। ਐਸ.ਐਸ.ਪੀ ਰਾਜੇਸ਼ਵਰ ਸਿੰਘ ਸਿੱਧੂ ਨੇ ਸਮਾਗਮ ਦੌਰਾਨ ਹਾਜ਼ਰ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਆਮ ਲੋਕਾਂ ਅਤੇ ਸਮਾਜਿਕ ਨੁਮਾਇੰਦਿਆਂ ਨੂੰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪਹਿਲਕਦਮੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਦਾ ਹਿੱਸਾ ਨਹੀਂ ਬਣਨਗੇ ਅਤੇ ਜੇਕਰ ਅਜਿਹੀ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਰਿਪੋਰਟ ਕਰਨਗੇ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਕਿਹਾ ਕਿ ਦੇਸ਼, ਸਮਾਜ ਅਤੇ ਸਿਸਟਮ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨਾ ਹਰੇਕ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡੀਐਸਪੀ ਵਿਜੀਲੈਂਸ ਮਨੀਸ਼ ਕੁਮਾਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਅਜਿਹੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਵਿਭਾਗ ਦੇ ਟੋਲ ਫ੍ਰੀ ਨੰਬਰ 1800-1000, ਭ੍ਰਿਸ਼ਟਾਚਾਰ ਵਿਰੋਧੀ ਲਾਈਨ ਨੰਬਰ 95012-00200, ਵੈੱਬਸਾਈਟ www.vigilancebureau.punjab.gov.in ‘ਤੇ ਸੰਪਰਕ ਕਰ ਸਕਦੇ ਹਨ ਇਹ ਜਾਣਕਾਰੀ ਵਿਜੀਲੈਂਸ ਬਿਊਰੋ ਦੇ ਨਜ਼ਦੀਕੀ ਦਫ਼ਤਰ ਨੂੰ ਦੇ ਸਕਦਾ ਹੈ। ਇਸ ਮੌਕੇ ਐਸ.ਪੀ ਮੇਜਰ ਸਿੰਘ, ਐਸ.ਪੀ ਮਨੋਜ ਠਾਕੁਰ, ਸਿਵਲ ਸਰਜਨ ਡਾ.ਪਵਨ ਕੁਮਾਰ, ਕੈਂਪਸ ਡਾਇਰੈਕਟਰ ਆਰ.ਐਸ. ਬੈਂਸ ਅਤੇ ਹੋਰ ਪਤਵੰਤੇ ਹਾਜ਼ਰ ਸਨ।
Read More » -
ਸਪੋਰਟਸ
फिट बाइकर क्लब ने हमेशा रचनात्मक भूमिका निभाई है : अमृत सागर मित्तल
होशियारपुर: फिट बाइकर क्लब होशियारपुर द्वारा 10 नवंबर 2024 को आयोजित किए जा रहे सचदेवा स्टॉक्स साइक्लोथॉन सीजन-4 में प्रतिभागियों…
Read More » -
Hoshairpur
ਸਟ੍ਰੋਕ ਇਲਾਜਯੋਗ ਹੈ, ਸੋ ਇਸ ਪ੍ਰਤੀ ਲੋਕਾਂ ਦਾ ਜਾਗਰੂਕ ਹੋਣਾ ਜ਼ਰੂਰੀ: ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ
ਹੁਸ਼ਿਆਰਪੁਰ 29 ਅਕਤੂਬਰ 2024: ਵਿਸ਼ਵ ਸਟ੍ਰੋਕ ਦਿਵਸ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਸ਼ਗੋਤਰਾ ਵੱਲੋਂ ਇਸ ਸਾਲ ਦੇ ਥੀਮ…
Read More » -
Hoshairpur
ਤਣਾਅ ਰਹਿਤ ਜੀਵਨਸ਼ੈਲੀ ਅਤੇ ਸਿਹਤਮੰਦ ਭੋਜਨ ਨਾਲ ਸਟ੍ਰੋਕ ਦੇ ਖਤਰੇ ਤੋਂ ਬਚਿਆ ਜਾ ਸਕਦਾ ਹੈ: ਡਾ.ਕ੍ਰਿਤਿਕਾ
ਸੀ.ਐਚ.ਸੀ ਹਾਰਟਾ ਬਡਲਾ 29.10.2024 : ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਮਨਪ੍ਰੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ…
Read More »