-
Hoshairpur
ਸੱਚੀ ਸਿੱਖਿਆ ਉਹ ਹੈ ਜੋ ਸਮਾਜ ਅਤੇ ਮਾਨਵਤਾ ਦੀ ਸੇਵਾ ਸਿਖਾਉਂਦੀ ਹੋਵੇ : ਰਾਜਪਾਲ ਗੁਲਾਬ ਚੰਦ ਕਟਾਰੀਆ
ਹੁਸ਼ਿਆਰਪੁਰ, 18 ਦਸੰਬਰ ( ਹਰਪਾਲ ਲਾਡਾ ) : ਰਿਆਤ ਬਾਹਰਾ ਐਜੂਕੇਸ਼ਨ ਸਿਟੀ ਵਿਖੇ ਕਰਵਾਏ ਗਏ ਕਨਵੋਕੇਸ਼ਨ ਸਮਾਗਮ ਵਿਚ ਪੰਜਾਬ ਦੇ…
Read More » -
Hoshairpur
ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਫਗਵਾੜਾ ‘ਚ ਨਗਰ ਨਿਗਮ ਚੋਣਾਂ ਲਈ ਡੋਰ-ਟੂ-ਡੋਰ ਪ੍ਰਚਾਰ
ਹੁਸ਼ਿਆਰਪੁਰ, 18 ਦਸੰਬਰ,(ਬਲਜਿੰਦਰ ਸਿੰਘ): ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਫਗਵਾੜਾ ਦੇ…
Read More » -
Hoshairpur
ਹਲਕਾ ਚੱਬੇਵਾਲ ਲਈ ਸਿੱਖਿਆ ਦੇ ਖੇਤਰ ‘ਚ ਨਵਾਂ ਉਪਰਾਲਾ ਬਿਹਤਰੀਨ ਸਰਕਾਰੀ ਸਕੂਲਾਂ ਲਈ ਜਾਣਿਆ ਜਾਵੇਗਾ ਚੱਬੇਵਾਲ : ਡਾ ਇਸ਼ਾਂਕ ਕੁਮਾਰ
ਹੁਸ਼ਿਆਰਪੁਰ, 18 ਦਸੰਬਰ,(ਬਲਜਿੰਦਰ ਸਿੰਘ): ਚੱਬੇਵਾਲ ਵਿਧਾਨਸਭਾ ਹਲਕੇ ਲਈ ਸਿੱਖਿਆ ਖੇਤਰ ‘ਚ ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ ਦੁਆਰਾ ਵੱਡੇ ਉਪਰਾਲਿਆਂ ਦੀ…
Read More » -
Hoshairpur
ਕੌਮੀ ਲੋਕ ਅਦਾਲਤ ਦੌਰਾਨ 15968 ਕੇਸਾਂ ਦਾ ਮੌਕੇ ’ਤੇ ਨਿਪਟਾਰਾ
ਹੁਸ਼ਿਆਰਪੁਰ, 14 ਦਸੰਬਰ : (ਹਰਪਾਲ ਲਾਡਾ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ ਸਾਲ ਦੀ ਚੌਥੀ ਕੌਮੀ ਲੋਕ…
Read More » -
ਕ੍ਰਾਈਮ
ਨਸ਼ੇ ਦੇ ਸੁਦਾਗਰਾ ਅਤੇ ਮੋਟਰ ਸਾਈਕਲਾ ਦੇ ਪਟਾਕੇ ਮਾਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਚੌਕੀ ਇੰਚਾਰਜ ਸੁਖਦੇਵ ਸਿੰਘ
ਹੁਸ਼ਿਆਰਪੁਰ 13 ਦਸੰਬਰ ( ਹਰਪਾਲ ਲਾਡਾ ): ਹੁਸ਼ਿਆਰਪੁਰ ਦੇ ਪਿੰਡ ਪੁਰਹੀਰਾ ਵਿਖ਼ੇ ਪੈਦੀ ਚੌਕੀ ਦੇ ਇੰਚਾਰਜ ਦੀ ਬਦਲੀ ਹੋਣ ਤੇ ਏ…
Read More » -
Hoshairpur
ਚੋਣ ਅਬਜ਼ਰਵਰ ਅਪਨੀਤ ਰਿਆਤ ਨੇ ਨਗਰ ਨਿਗਮ ਉਪ ਚੋਣ ਦੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਪ੍ਰਕਿਰਿਆ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ,ਹਰਪਾਲਲਾਡਾ :ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਨਿਯੁਕਤ ਅਬਜ਼ਰਵਰ ਆਈ.ਏ.ਐਸ ਅਧਿਕਾਰੀ ਵਿਸ਼ੇਸ਼ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਪਨੀਤ ਰਿਆਤ ਅੱਜ ਹੁਸ਼ਿਆਰਪੁਰ ਪੁਜੇ। ਉਨ੍ਹਾਂ ਇਸ ਦੌਰਾਨ ਆਗਾਮੀ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਅਪਨੀਤ ਰਿਆਤ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੀਟਿੰਗ ਕੀਤੀ ਅਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਹ ਤਹਿਸੀਲ ਕੰਪਲੈਕਸ ਵਿੱਚ ਪੁੱਜੇ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ। ਸ੍ਰੀਮਤੀ ਰਿਆਤ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਪ੍ਰਕਿਰਿਆ ’ਤੇ ਤਸੱਲੀ ਪ੍ਰਗਟਾਈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵਿੱਚ ਕੋਈ ਤਰੁੱਟੀ ਨਹੀਂ ਹੋਣੀ ਚਾਹੀਦੀ ਅਤੇ ਹਰੇਕ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਕਿਸਮ ਦਾ ਕੋਈ ਵਿਵਾਦ ਪੈਦਾ ਨਾ ਹੋਵੇ। ਉਨ੍ਹਾਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕੇ ਜਾਣ | ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਚੋਣ ਅਬਜ਼ਰਵਰ ਨੂੰ ਦੱਸਿਆ ਕਿ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਚੋਣ ਪ੍ਰਕਿਰਿਆ ਨਿਰਪੱਖਤਾ, ਪਾਰਦਰਸ਼ਤਾ ਅਤੇ ਸ਼ਾਂਤੀ ਨਾਲ ਕਰਵਾਈ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ, ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਸ਼ਰਮਾ, ਰਿਟਰਨਿੰਗ ਅਫ਼ਸਰ ਕੁਲਵੰਤ ਸਿੰਘ ਸਿੱਧੂ ਵੀ ਹਾਜ਼ਰ ਸਨ।
Read More » -
Hoshairpur
ਵੱਖ ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ, ਚੱਬੇਵਾਲ ਦੇ ਸਕੂਲ ਬਣਨਗੇ ਨੰ. 1 : ਵਿਧਾਇਕ ਇਸ਼ਾਂਕ
ਹੁਸ਼ਿਆਰਪੁਰ, 13 ਦਸੰਬਰ (ਬਲਜਿੰਦਰ ਸਿੰਘ): ਸਿੱਖਿਆ ਦੇ ਪ੍ਰਸਾਰ ਦੇ ਬਿਨਾ ਇਕ ਵਿਕਸਿਤ ਦੇਸ਼, ਇਕ ਵਿਕਸਿਤ ਸੂਬੇ ਅਤੇ ਇਕ ਵਿਕਸਿਤ ਹਲਕੇ…
Read More » -
Hoshairpur
ਪਾਵਰਕਾਮ ਸੀਐਚਬੀ ਤੇ ਡਬਲਿਉ ਕਾਮਿਆਂ ਨੇ ਪੰਜਾਬ ਭਰ ‘ਚ ਮੁਕੰਮਲ ਕੰਮ ਜਾਮ ਕਰ ਕੀਤਾ ਰੋਸ਼ ਪ੍ਰਦਰਸ਼ਨ
12 ਦਸੰਬਰ 2024 ( ਹੁਸ਼ਿਆਰਪੁਰ ) ਹਰਪਾਲ ਲਾਡਾ : ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਅੱਜ ਪੰਜਾਬ…
Read More » -
Hoshairpur
ਜਮਾਂਦਰੂ ਦਿਲ ਦੇ ਨੁਕਸ ਤੋਂ ਪੀੜਤ ਔਰਤ ਨੂੰ ਮਿਲੀ ਨਵੀਂ ਜ਼ਿੰਦਗੀ
ਹੁਸ਼ਿਆਰਪੁਰ: ( ਹਰਪਾਲ ਲਾਡਾ ) ਜੋ ਕਿ ਜਮਾਂਦਰੂ ਦਿਲ ਦੇ ਨੁਕਸ ਤੋਂ ਪੀੜਤ ਜੰਮੂ ਦੀ ਇੱਕ ਔਰਤ ਨੂੰ ਹਾਲ ਹੀ ਵਿੱਚ ਲਿਵਾਸਾ ਹਸਪਤਾਲ ਵਿੱਚ…
Read More » -
Hoshairpur
ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਵੱਖ-ਵੱਖ ਆਮ ਆਦਮੀ ਕਲੀਨਿਕਾਂ ਦਾ ਦੌਰਾ
ਹੁਸ਼ਿਆਰਪੁਰ 12 ਦਸਬੰਰ 2024: ( ਹਰਪਾਲ ਲਾਡਾ ) ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਅਰਬਨ ਹੁਸ਼ਿਆਰਪੁਰ ਦੇ ਆਮ…
Read More »