-
Hoshairpur
99ਵੇਂ ਫਾਊਂਡੇਸ਼ਨ ਕੋਰਸ ਲਈ ਫੀਲਡ ਸਟੱਡੀ ਐਂਡ ਰਿਸਰਚ ਪ੍ਰੋਗਰਾਮ (FSRP) ਸਬੰਧੀ 12 ਟ੍ਰੇਨੀ ਅਫਸਰਾਂ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਹੁਸ਼ਿਆਰਪੁਰ 11 ਨਵੰਬਰ 2024 : ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ ਐਡਮਿਨਿਸਟ੍ਰੇਸ਼ਨ ਵਿੱਚ ਟ੍ਰੇਨਿੰਗ ਤਹਿਤ 99ਵੇਂ ਫਾਊਂਡੇਸ਼ਨ ਕੋਰਸ ਲਈ ਫੀਲਡ…
Read More » -
ਨੈਸ਼ਨਲ
ਸੱਚਦੇਵਾ ਸਟਾਕਸ ਹੁਸ਼ਿਆਰਪੁਰ ਸਾਈਕਲੋਥਾਨ ਨੇ ਰਚਿਆ ਇਤਹਾਸ, ਇੰਡੀਆ ਬੁੱਕ ਆਫ ਰਿਕਾਰਡ ’ਚ ਨਾਮ ਦਰਜ
ਹੁਸ਼ਿਆਰਪੁਰ: ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ ਕਰਵਾਈ ਗਈ ਸੱਚਦੇਵਾ ਸਟਾਕਸ ਹੁਸ਼ਿਆਰਪੁਰ ਸਾਈਕਲੋਥਾਨ ਸੀਜਨ-4 ਨੇ ਸਫਲਤਾ ਦੇ ਝੰਡੇ ਗੱਡਦੇ ਹੋਏ ਇੰਡੀਆ…
Read More » -
Hoshairpur
ਖਾਦ ਦੀ ਜਮ੍ਹਾਂਖੋਰੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 10 ਨਵੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਖਾਦ ਮੌਜੂਦ ਹੈ ਅਤੇ ਕਿਸੇ ਵੀ…
Read More » -
ਪੋਲੀਟੀਕਲ
ਕੇਜਰੀਵਾਲ ਸਿਰਫ ਕਿਸਾਨਾਂ ਦੇ ਨਾਂ ‘ਤੇ ਰਾਜਨੀਤੀ ਕਰਦਾ ਹੈ, ਉਸ ਨੂੰ ਕਿਸਾਨਾਂ ਦੇ ਦੁੱਖ ਦਰਦ ਨਾਲ ਕੋਈ ਲੈਣਾ-ਦੇਣਾ ਨਹੀਂ: ਸਾਂਪਲਾ
ਹੁਸ਼ਿਆਰਪੁਰ, 9 ਨਵੰਬਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਿਰਫ ਕਿਸਾਨਾਂ ਦੇ ਨਾਂ ‘ਤੇ ਰਾਜਨੀਤੀ ਕਰਦੇ ਹਨ, ਉਨ੍ਹਾਂ ਨੂੰ…
Read More » -
ਕ੍ਰਾਈਮ
पूर्व मंत्री अरोड़ा का वाट्सएप नंबर हुआ हैक, पैसों की मांग करने वाले से सावधान रहने की अपील
होशियारपुर: पूर्व मंत्री सुन्दर शाम अरोड़ा का वाट्सएप नंबर हैक होने के चलते हैकर द्वारा उनके संपर्क के कई लोगों…
Read More » -
ਸਪੋਰਟਸ
ਸੱਚਦੇਵਾ ਸਟਾਕਸ ਸਾਈਕਲੋਥਾਨ , ਹੁਸ਼ਿਆਰਪੁਰ ਵਾਲੇ ਰਚਣਗੇ ਇਤਹਾਸ
ਹੁਸ਼ਿਆਰਪੁਰ: ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ ਅੱਜ 10 ਨਵੰਬਰ 2024 ਨੂੰ ਕਰਵਾਈ ਜਾ ਰਹੀ ਸੱਚਦੇਵਾ ਸਟਾਕਸ ਸਾਈਕਲੋਥਾਨ ਸੀਜਨ-4 ਸਬੰਧੀ ਸਭ…
Read More » -
Hoshairpur
ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ’ਤੇ ਸਪੈਸ਼ਲ ਪ੍ਰੋਗਮਰਾ ਕਰਵਾਇਆ
ਹੁਸ਼ਿਆਰਪੁਰ, 9 ਨਵੰਬਰ: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸੀ.ਜੇ.ਐਮ-ਕਮ- ਸਕੱਤਰ…
Read More » -
Hoshairpur
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਹੁਸ਼ਿਆਰਪੁਰ, 8 ਨਵੰਬਰ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ…
Read More » -
Hoshairpur
ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਦੀ ਸਫਾਈ ਵਿਵਸਥਾ ਤੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ
ਹੁਸ਼ਿਆਰਪੁਰ, 8 ਨਵੰਬਰ: ਨਗਰ ਨਿਗਮ ਕਮਿਸ਼ਨਰ ਡਾ: ਅਮਨਦੀਪ ਕੌਰ ਨੇ ਸ਼ੁੱਕਰਵਾਰ ਸਵੇਰੇ ਅਚਨਚੇਤ ਸ਼ਹਿਰ ਦੀ ਸਫ਼ਾਈ ਵਿਵਸਥਾ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ | ਇਸ ਨਿਰੀਖਣ ਤਹਿਤ ਕਮਿਸ਼ਨਰ ਨੇ ਸੰਯੁਕਤ ਕਮਿਸ਼ਨਰ ਸੰਦੀਪ ਕੁਮਾਰ ਅਤੇ ਸੈਨੀਟੇਸ਼ਨ ਸ਼ਾਖਾ ਦੀ ਟੀਮ ਦੇ ਨਾਲ ਮਾਡਲ ਟਾਊਨ ਇਲਾਕੇ ਦਾ ਦੌਰਾ ਕੀਤਾ ਅਤੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਕਮਿਸ਼ਨਰ ਨੇ ਰੌਸ਼ਨ ਗਰਾਊਂਡ ਨੇੜੇ ਬਣ ਰਹੀ ਨਵੀਂ ਫੂਡ ਸਟਰੀਟ ਦੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸੈਨੇਟਰੀ ਇੰਸਪੈਕਟਰ ਜਨਕ ਰਾਜ, ਸੰਜੀਵ ਕੁਮਾਰ, ਰਾਜੇਸ਼ ਕੁਮਾਰ ਅਤੇ ਸੈਨੀਟੇਸ਼ਨ ਸ਼ਾਖਾ ਦੇ ਹੋਰ ਸਬੰਧਤ ਕਰਮਚਾਰੀ ਵੀ ਹਾਜ਼ਰ ਸਨ।
Read More » -
Hoshairpur
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਸਕੂਲ ਪੱਦੀ ਸੂਰਾ ਸਿੰਘ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਪ੍ਰੋਗਰਾਮ
ਹੁਸ਼ਿਆਰਪੁਰ, 8 ਨਵੰਬਰ: ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੱਦੀ ਸੂਰਾ ਸਿੰਘ, ਬਲਾਕ ਗੜ੍ਹਸ਼ੰਕਰ ਵਿਖੇ ਝੋਨੇ ਦੀ ਪਰਾਲੀ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਬਾਰੇ ਪ੍ਰੋਗਰਾਮ ਕਰਵਾਇਆ…
Read More »