-
Hoshairpur
ਐਨ.ਡੀ.ਆਰ.ਐਫ. ਵੱਲੋਂ ਮੌਕ-ਡਰਿੱਲ 12 ਨਵੰਬਰ ਨੂੰ
ਹੁਸ਼ਿਆਰਪੁਰ, 8 ਨਵੰਬਰ: ਐਨ.ਡੀ.ਆਰ.ਐਫ. ਵੱਲੋਂ ਵਰਧਮਾਨ ਯਾਰਨਜ਼ ਐਂਡ ਥ੍ਰੈਡਸ ਲਿਮਟਿਡ ਵਿਚ 12 ਨਵੰਬਰ ਨੂੰ ਕਰਵਾਈ ਜਾਣ ਵਾਲੀ ਮੌਕ-ਡਰਿੱਲ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਓਰੀਐਂਟੇਸ਼ਨ-ਕਮ-ਕੋਆਰਡੀਨੇਸ਼ਨ ਕਾਨਫਰੰਸ ਕਰਵਾਈ ਗਈ ਜਿਸ ਵਿਚ ਐਨ.ਡੀ.ਆਰ.ਐਫ. ਦੇ ਅਧਿਕਾਰੀਆਂ ਤੋਂ ਇਲਾਵਾ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਐਨ.ਡੀ.ਆਰ.ਐਫ. ਦੇ ਇੰਸਪੈਕਟਰ ਅਮਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਓਰੀਐਂਟੇਸ਼ਨ ਸੀ.ਆਰ.ਬੀ.ਐਨ.(ਕੈਮੀਕਲ, ਰੇਡੀਓਲੌਜੀਕਲ, ਜੈਵਿਕ ਅਤੇ ਪਰਮਾਣੂ) ਮੌਕ ਅਭਿਆਸ ਖਾਸ ਕਰਕੇ ਉਦਯੋਗਿਕ ਸੁਰੱਖਿਆ ਦੇ ਨਜ਼ਰੀਏ ਤੋਂ ਜਾਗਰੂਕਤਾ ਅਤੇ ਤਾਲਮੇਲ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸਦਾ ਮੁੱਖ ਉਦੇਸ਼ ਵੱਖ-ਵੱਖ ਸਰਕਾਰੀ ਅਤੇ ਉਦਯੋਗਿਕ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ, ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਉਨ੍ਹਾਂ ਦੀਆਂ ਤਿਆਰੀਆਂ ਨੂੰ ਵਧਾਉਣਾ ਅਤੇ ਸੰਭਾਵੀ ਖਤਰਿਆਂ ਤੋਂ ਜਨਤਾ ਨੂੰ ਜਾਗਰੂਕ ਕਰਨਾ ਹੈ। ਐਨ.ਡੀ.ਆਰ.ਐਫ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਆਪਣੇ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਅਧਿਕਾਰੀਆਂ ਨੂੰ ਮੌਕ ਅਭਿਆਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਅਭਿਆਸ ਨਿਯਮਤ ਤੌਰ ‘ਤੇ ਕਰਵਾਉਣ ਦਾ ਸੰਕਲਪ ਲਿਆ।ਇਸ ਮੌਕੇ ਐਸ.ਪੀ. ਮਨੋਜ ਠਾਕੁਰ, ਡੀ.ਐਸ.ਪੀ. ਮਨੋਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Read More » -
Hoshairpur
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਹੁਸ਼ਿਆਰਪੁਰ, 7 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ…
Read More » -
Hoshairpur
ਸਿਹਤ ਵਿਭਾਗ ਵਲੋਂ ਰਿਆਤ ਬਾਹਰਾ ਕਾਲਜ ਦੇ ਨਰਸਿੰਗ ਵਿਭਾਗ ਵਿਖੇ ਕੀਤਾ ਗਿਆ ਕੈਂਸਰ ਜਾਗਰੂਕਤਾ ਸੈਮੀਨਾਰ
ਹੁਸ਼ਿਆਰਪੁਰ 07 ਨਵੰਬਰ 2024 : ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ…
Read More » -
Hoshairpur
10 ਸਾਲ ਅਤੇ 16 ਸਾਲ ਦੇ ਬੱਚਿਆਂ ਨੂੰ ਟੀ ਡੀ ਦਾ ਟੀਕਾ ਲਗਵਾਉਣਾ ਜਰੂਰੀ : ਡਾ ਸੀਮਾ ਗਰਗ
ਹੁਸ਼ਿਆਰਪੁਰ 07 ਨਵੰਬਰ 2024 : ਜਿਲਾ ਟੀਕਾਕਰਣ ਅਫ਼ਸਰ ਡਾ. ਸੀਮਾ ਗਰਗ ਵਲੋਂ ਬਲਾਕ ਭੂੰਗਾ ਅਧੀਨ ਸੀਐਚਸੀ ਹਰਿਆਣਾ, ਆਂਗਨਵਾੜੀ ਸੈਂਟਰ ਕਪਾਹਟ…
Read More » -
Hoshairpur
ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਆਮ ਆਦਮੀ ਕਲੀਨਿਕ ਜੈਜੋਂ, ਬਾੜ੍ਹੀਆਂ, ਸਰਹਾਲਾ , ਖੁਸ਼ਹਾਲਪੁਰ ਅਤੇ ਅਜਨੋਹਾ ਦੀ ਕੀਤੀ ਚੈਕਿੰਗ
ਹੁਸ਼ਿਆਰਪੁਰ 07 ਨਵੰਬਰ 2024 : ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਵੱਲੋਂ ਆਮ…
Read More » -
Hoshairpur
ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ, ਮਰੀਜ਼ਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਜਾਵੇ ਅਗਾਊਂ ਤਿਆਰੀ : ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ
ਹੁਸ਼ਿਆਰਪੁਰ 06 ਨਵੰਬਰ 2024: ਆਉਣ ਵਾਲੇ ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ…
Read More » -
Hoshairpur
ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਨਡਾਲੋਂ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕਤਾ ਕੈਂਪ
ਹੁਸ਼ਿਆਰਪੁਰ, 6 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ…
Read More » -
Hoshairpur
ਸਹਾਇਕ ਸਿਵਲ ਸਰਜਨ ਡਾ ਕਮਲੇਸ਼ ਕੁਮਾਰੀ ਵਲੋਂ ਕੌਮੀ ਅੰਨ੍ਹਾਪਣ ਰੋਕਥਾਮ ਪ੍ਰੋਗਰਾਮ ਦੇ ਤਹਿਤ ਅਪਥਲਮਿਕ ਅਫ਼ਸਰਾਂ ਨਾਲ ਮੀਟਿੰਗ
ਹੁਸ਼ਿਆਰਪੁਰ 06 ਨਵੰਬਰ 2024 : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ…
Read More » -
Hoshairpur
ਡੀ.ਏ.ਪੀ ਖਾਦ ਦੀ ਕਾਲਾਬਾਜ਼ਾਰੀ ਰੋਕਣ ਲਈ ਲਗਾਤਾਰ ਹੋ ਰਹੀ ਹੈ ਜਾਂਚ : ਮੁੱਖ ਖੇਤੀਬਾੜੀ ਅਫ਼ਸਰ
ਹੁਸ਼ਿਆਰਪੁਰ, 6 ਨਵੰਬਰ : ਹੁਸ਼ਿਆਰਪੁਰ ਜ਼ਿਲ੍ਹੇ ਵਿਚ ਡੀ.ਏ.ਪੀ. ਖਾਦ ਦੀ ਕਾਲਾਬਾਜਾਰੀ ਨੂੰ ਰੋਕਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਦੀਪਇੰਦਰ ਸਿੰਘ…
Read More » -
ਪੋਲੀਟੀਕਲ
वोटर सूचियों के संशोधन कार्यक्रम के तहत विशेष कैंप 9-10 और 23-24 नवंबर को : जिला चुनाव अधिकारी
होशियारपुर, 6 नवंबर: डिप्टी कमिश्नर-कम-जिला चुनाव अधिकारी कोमल मित्तल ने बताया कि चुनाव आयोग द्वारा वोटर सूचियों के सुधार कार्यक्रम…
Read More »