-
Hoshairpur
खाद की जमाखोरी पर होगी सख्त कार्रवाई: डी.सी
होशियारपुर, 13 नवंबर: डिप्टी कमिश्नर कोमल मित्तल ने जानकारी दी कि सहकारी सभाओं और डीलरों के माध्यम से किसानों को…
Read More » -
Hoshairpur
ਮਾਈਕਰੋ ਅਬਜ਼ਰਵਰ ਨਾਜ਼ੁਕ ਤੇ ਸੰਵੇਦਨਸ਼ੀਲ ਬੂਥਾਂ ਦੀ ਕਰਨਗੇ ਨਿਗਰਾਨੀ
ਹੁਸ਼ਿਆਰਪੁਰ, 13 ਨਵੰਬਰ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਹਲਕਾ 044 ਚੱਬੇਵਾਲ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ 2011 ਬੈਚ ਦੇ ਆਈ.ਏ.ਐਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਜੋ ਜ਼ਿਮਨੀ ਚੋਣ ਦੇ ਜਨਰਲ ਅਬਜ਼ਰਵਰ ਹਨ, ਅਤੇ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਮੌਜੂਦਗੀ ਵਿੱਚ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਵਿਧਾਨ ਸਭਾ ਹਲਕੇ ਵਿੱਚ 28 ਥਾਵਾਂ ’ਤੇ ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। …
Read More » -
Hoshairpur
ਅਵਾਰਾ ਪਸ਼ੂਆਂ ਦੀ ਸੰਭਾਲ ਲਈ ਨਿਗਮ ਕਰ ਰਿਹੈ ਉਪਰਾਲੇ: ਕਮਿਸ਼ਨਰ
ਹੁਸ਼ਿਆਰਪੁਰ,13 ਨਵੰਬਰ: ਨਗਰ ਨਿਗਮ ਕਮਿਸ਼ਨਰ ਡਾ: ਅਮਨਦੀਪ ਕੌਰ ਨੇ ਦੱਸਿਆ ਕਿ ਅਵਾਰਾ ਪਸ਼ੂਆਂ ਦੀ ਰੋਕਥਾਮ ਅਤੇ ਸੰਭਾਲ ਲਈ ਨਗਰ ਨਿਗਮ ਵੱਲੋਂ ਰੋਜ਼ਾਨਾ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਉਪਰਾਲੇ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਅਵਾਰਾ ਪਸ਼ੂਆਂ ਨੂੰ ਗਊਸ਼ਾਲਾ ਵਿੱਚ ਭੇਜਿਆ ਜਾ ਰਿਹਾ ਹੈ, ਜਿੱਥੇ ਉਨ੍ਹਾਂ ਦੀ ਨਿਯਮਤ ਦੇਖਭਾਲ ਕੀਤੀ ਜਾਂਦੀ ਹੈ। ਕਮਿਸ਼ਨਰ ਨਗਰ ਨਿਗਮ ਦੀ ਅਗਵਾਈ ਹੇਠ ਅੱਜ ਨਿਗਮ ਦੀ ਟੀਮ ਨੇ ਗਊਸ਼ਾਲਾ ਦਾ ਅਚਨਚੇਤ ਨਿਰੀਖਣ ਕੀਤਾ ਜਿਸ ਦੇ ਸੰਚਾਲਨ ਵਿੱਚ ਨਗਰ ਨਿਗਮ ਦੀ ਅਹਿਮ ਭੂਮਿਕਾ ਹੈ। ਨਿਗਮ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਨ ਦੀ ਸਵੱਛਤਾ ਅਤੇ ਪਲਾਸਟਿਕ ਮੁਕਤ ਸ਼ਹਿਰ ਦੇ ਉਪਰਾਲੇ ਤਹਿਤ ਗਊ ਸ਼ੈੱਡ ਵਿੱਚ ਦੋ ਕੰਟੇਨਰ ਲਗਾਏ ਗਏ ਹਨ। ਇਸ ਸਬੰਧੀ ਨਗਰ ਨਿਗਮ ਨੇ ਕਰਮਚਾਰੀ ਨਿਯੁਕਤ ਕੀਤੇ ਹਨ ਜੋ ਸਮੇਂ-ਸਮੇਂ ‘ਤੇ ਦਾਨੀ ਸੱਜਣਾਂ ਨੂੰ ਅਪੀਲ ਕਰਦੇ ਹਨ ਕਿ ਗੁੜ, ਫਲ, ਸਬਜ਼ੀਆਂ ਜਾਂ ਉਨ੍ਹਾਂ ਦੇ ਛਿਲਕੇ ਜੋ ਕਿ ਗਊਧਨ ਲਈ ਲਿਆਂਦੇ ਜਾ ਰਹੇ ਹਨ, ਨੂੰ ਖਾਲੀ ਲਿਫਾਫਿਆਂ ਜਾਂ ਪਲਾਸਟਿਕ ਦੇ ਡੱਬਿਆਂ ‘ਚ ਹੀ ਪਾ ਦਿੱਤਾ ਜਾਵੇ। ਇਸ ਨਾਲ ਪਲਾਸਟਿਕ ਦੀ ਰਹਿੰਦ-ਖੂੰਹਦ ਨੂੰ ਖੁੱਲੇ ਵਿੱਚ ਫੈਲਣ ਤੋਂ ਰੋਕਿਆ ਜਾ ਸਕੇਗਾ ਅਤੇ ਇਨ੍ਹਾਂ ਲਿਫਾਫਿਆਂ ਨੂੰ ਨਗਰ ਨਿਗਮ ਵੱਲੋਂ ਇਕੱਠਾ ਕਰਕੇ ਬਾਲਣ ਤੋਂ ਬਾਅਦ ਰੀਸਾਈਕਲਿੰਗ ਲਈ ਭੇਜਿਆ ਜਾ ਸਕਦਾ ਹੈ। ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗਊਆਂ ਨੂੰ ਪਿਆਜ਼ ਦੇ ਛਿਲਕੇ ਅਤੇ ਫਲਾਂ ਦੇ ਬੀਜ ਨਾ ਦੇਣ, ਤਾਂ ਜੋ ਪਸ਼ੂਆਂ ਨੂੰ ਕੋਈ ਨੁਕਸਾਨ ਨਾ ਹੋਵੇ।
Read More » -
ਪੋਲੀਟੀਕਲ
विधानसभा क्षेत्र के हर गांव के विकास और हर नागरिक की भलाई के लिए मैं हाज़िर रहूंगा:-डॉ इशाक
चब्बेवाल: विधानसभा क्षेत्र के उपचुनाव के लिए आम आदमी पार्टी ने अपना प्रचार अभियान तेज कर दिया है। इसके तहत…
Read More » -
Hoshairpur
ਨਵ-ਨਿਯੁਕਤ ਆਈ.ਏ.ਐਸ. ਅਧਿਕਾਰੀਆਂ ਨੇ ਨਗਰ ਨਿਗਮ ਦੇ ਕੰਮਕਾਜ ਬਾਰੇ ਜਾਣਕਾਰੀ ਕੀਤੀ ਹਾਸਲ
ਹੁਸ਼ਿਆਰਪੁਰ, 13 ਨਵੰਬਰ: ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਵ-ਨਿਯੁਕਤ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀਆਂ…
Read More » -
Hoshairpur
ਸੇਵਾ ਕੇਂਦਰਾਂ ਦੀ ਸਭ ਤੋਂ ਘੱਟ ਪੈਂਡੈਂਸੀ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਸੂਬੇ ਵਿੱਚ ਪਹਿਲੇ ਸਥਾਨ ’ਤੇ ਆਇਆ
ਹੁਸ਼ਿਆਰਪੁਰ, 13 ਨਵੰਬਰ: ਸੇਵਾ ਕੇਂਦਰਾਂ ਦੀ ਸਭ ਤੋਂ ਘੱਟ 0.07% ਨਾਲ ਜਿਲ੍ਹਾ ਹੁਸ਼ਿਆਰਪੁਰ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ…
Read More » -
Hoshairpur
ਡੇਂਗੂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ: ਡਾ.ਬੈਂਸ
ਬਲਾਕ ਹਾਰਟਾ ਬਡਲਾ : ਸਿਹਤ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ…
Read More » -
Hoshairpur
ਨਿਮੋਨੀਆ ਹੈ ਇਕ ਗੰਭੀਰ ਬੀਮਾਰੀ, ਇਸ ਪ੍ਰਤੀ ਜਾਗਰੂਕ ਹੋਣਾ ਬਹੁਤ ਲਾਜ਼ਮੀ ਹੈ: ਡਾ ਸੀਮਾ ਗਰਗ
ਹੁਸ਼ਿਆਰਪੁਰ 12 ਨਵੰਬਰ 24 : ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ…
Read More » -
Hoshairpur
ਵੋਟਰ ਸੂਚੀਆਂ ਦੀ ਸੁਧਾਈ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ 30 ਨਵੰਬਰ ਤੇ 8 ਦਸੰਬਰ ਨੂੰ : ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 12 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣ ਹਲਕਾ…
Read More » -
Hoshairpur
निमोनिया” रोकथाम योग्य और इलाज योग्य सांस की बीमारी है: डॉ.मनप्रीत सिंह बैंस
ब्लॉक हारटा बडला: सिविल सर्जन होशियारपुर डॉ.पवन कुमार के दिशा-निर्देशों और सीनियर मेडिकल ऑफिसर डॉ. मनप्रीत सिंह बैंस के नेतृत्व में विश्व निमोनिया दिवस 2024 के थीम” हर सांस…
Read More »