ਪੰਜਾਬ

ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ ਵੱਲੋ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਸਬੰਧੀ ਕਰਵਾਇਆ ਗਿਆ ਟ੍ਰੇਨਿੰਗ ਪ੍ਰੋਗਰਾਮ

ਐਸ. ਏ. ਐਸ. ਨਗਰ: ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਪ੍ਰਾਪਤ ਹਦਾਇਤਾਂ ਅਤੇ ਮਾਣਯੋਗ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ

ਡਾ.ਅਮਨਦੀਪ ਦੀ ਅਗਵਾਈ ਹੇਠ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋ ਮਿਤੀ 08.12.2025 ਨੂੰ ਦਫਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਮੀਟਿੰਗ ਹਾਲ ਵਿਚ ਓਰੀਐਂਟੇਸ਼ਨ ਸਿਖਲਾਈ ਪ੍ਰੋਗਰਾਮ, ਡਾ. ਅਮਨਦੀਪ,ਸੀ.ਜੇ.ਐਮ-ਕਮ-ਸਕੱਤਰ ਡੀ.ਐਲ.ਐਸ.ਏ ਐਸ.ਬੀ.ਐਸ ਨਗਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।

ਉਕਤ ਸਿਖਲਾਈ ਸ਼੍ਰੀ ਮੁਨੀਸ਼ ਕੁਮਾਰ, ਡਿਪਟੀ ਚੀਫ਼, ਐਲ.ਏ.ਡੀ.ਸੀ, ਐਸ.ਬੀ.ਐਸ ਨਗਰ ਅਤੇ ਸ਼੍ਰੀਮਤੀ ਕੰਚਨ ਅਰੋੜਾ, ਡੀ.ਸੀ.ਪੀ.ਓ, ਐਸ.ਬੀ.ਐਸ ਨਗਰ ਅਤੇ ਸ਼੍ਰੀਮਤੀ ਸੋਨੀਆ, ਚੇਅਰਪਰਸਨ, ਸੀ.ਡਬਲਿਓ.ਸੀ ਐਸ.ਬੀ.ਐਸ ਨਗਰ ਦੁਆਰਾ ਦਿੱਤੀ ਗਈ ।

ਇਸ ਓਰੀਐਂਟੇਸ਼ਨ ਸਿਖਲਾਈ ਪ੍ਰੋਗਰਾਮ ਵਿਚ ਪੈਰਾ ਲੀਗਲ ਵਲੰਟੀਅਰਾਂ, ਅੰਗੜਵਾੜੀ ਵਰਕਰਾਂ ਅਤੇ ਆਸ਼ਾ ਵਰਕਰ ਨਾਲ ਐਮ.ਡਬਲ.ਯੂ.ਸੀ.ਡੀ ਦੇ 100 ਦਿਨਾਂ “ਬਾਲ ਵਿਆਹ ਮੁਕਤ ਭਾਰਤ” ਮੁਹਿੰਮ ਦੌਰਾਨ ਆਸ਼ਾ ਐਸ.ਓ.ਪੀ ਗਤੀਵਿਧੀਆਂ ਨੂੰ ਤੁਰੰਤ ਲਾਗੂ ਕਰਨ ਦੇ ਸਬੰਧ ਵਿੱਚ ਸਿਖਲਾਈ ਦਿੱਤੀ ।

Related Articles

Leave a Reply

Your email address will not be published. Required fields are marked *

Back to top button

You cannot copy content of this page