Hoshairpurਪੰਜਾਬ

ਭਾਰੀ ਮੀਂਹ ‘ਚ ਈਡੀ ਦੀ ਵੱਡੀ ਕਾਰਵਾਈ, ਦੋ ਸਾਬਕਾ ਮੰਤਰੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ

ਹੁਸ਼ਿਆਰਪੁਰ, 30 ਨਵੰਬਰ: ਪੰਜਾਬ ਦੇ ਦੋ ਸਾਬਕਾ ਕਾਂਗਰਸੀ ਮੰਤਰੀਆਂ ਦੇ ਘਰ ਈਡੀ ਨੇ ਰੇਡ ਮਾਰੀ ਹੈ। ਭਰੋਸੇਯੋਗ ਸੂਤਰਾਂ ਦੀ ਜਾਣਕਾਰੀ ਅਨੁਸਾਰ ਕਾਂਗਰਸ ਸਰਕਾਰ ‘ਚ ਮੰਤਰੀ ਰਹੇ ਸਾਧੂ ਸਿੰਘ ਧਰਮ ਸੋਤ ਦੇ ਅਮਲੋਹ ਦੇ ਵਾਰਡ ਨੰਬਰ 6 ‘ਚ ਸਥਿਤ ਘਰ ਤੇ ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ।

ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਤੋਂ ਸਾਬਕਾ ਕੈਬਿਨੇਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਇੱਕ ਦਰਜਨ ਤੋਂ ਵੱਧ ਟਿਕਾਣੇ ਦੇ ਉੱਤੇ ਈਡੀ ਨੇ ਸਵੇਰੇ ਤੜਕਸਾਰ ਛਾਪਾ ਮਾਰਿਆ ਫਿਲਹਾਲ ਹਰ ਪਾਸੇ ਤਲਾਸ਼ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਘਰ ਦੇ ਅੰਦਰ ਹੀ ਹਨ ਅਤੇ ਇਸ ਮਾਮਲੇ ‘ਚ ਉਨ੍ਹਾਂ ਤੋਂ ਪੁੱਛ ਗਿੱਛ ਜਾਰੀ ਹੈ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page