Hoshairpur
-
नशे के विरुद्ध जंग में होशियारपुर बन रहा है अग्रणी जिलाः डा. बलबीर सिंह
होशियारपुर ( हरपाल लाडा ): पंजाब के स्वास्थ्य एवं परिवार कल्याण मंत्री डॉ. बलबीर सिंह ने कहा कि ‘युद्ध नशे…
Read More » -
चार सरकारी स्कूलों समेत 5 फुटबाल टीमों का लगाया ट्रेनिंग कैप
होशियारपुर ( हरपाल लाडा ): सहियोग सपोर्टस डिवेलपमेंट एंड वुमेन इंपावरमेंट सोसाइटी बजवाड़ा के प्रधान संदीप सोनी के दिशा निर्देशों…
Read More » -
ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ
ਹੁਸ਼ਿਆਰਪੁਰ, 15 ਜੂਨ: ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਭਾਰਤ ਸਰਕਾਰ ਦੁਆਰਾ ਵਿੱਢੀ ਮੁਹਿੰਮ ਤਹਿਤ 29 ਮਈ ਤੋਂ 12 ਜੂਨ 2025 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ‘ਵਿਕਸਿਤ ਕ੍ਰਿਸ਼ੀ ਸੰਕਲਪ’ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਹੁਸ਼ਿਆਰਪੁਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਫਲ ਖੋਜ ਕੇਂਦਰ, ਗੰਗੀਆਂ, ਹੁਸਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 117 ਪਿੰਡਾਂ ਵਿਖੇ ਕੈਂਪ ਆਯੋਜਿਤ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਮਾਹਿਰਾਂ ਦੀਆਂ 3 ਟੀਮਾਂ ਬਣਾਈਆਂ ਗਈਆਂ ਸੀ ਜੋਕਿ ਰੋਜਾਨਾ ਵੱਖ-ਵੱਖ ਪਿੰਡਾਂ ਵਿੱਚ 9 ਕੈਂਪ ਆਯੋਜਿਤ ਕਰਦੀਆਂ ਸਨ। ਇਸ ਮੁਹਿੰਮ ਦੇ ਆਖਰੀ ਦਿਨ ਬਲਾਕ ਮਾਹਿਲਪੁਰ ਦੇ ਪਿੰਡ- ਨਡਾਲੋਂ, ਮੈਲੀ ਤੇ ਹੱਲੂਵਾਲ, ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਸਲੇਰਨ, ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਕਡਿਆਣਾ, ਧਾਲੀਵਾਲ ਤੇ ਸਤੌਰ ਅਤੇ ਬਲਾਕ ਭੂੰਗਾ ਦੇ ਪਿੰਡ ਫਤਿਹਪੁਰ ਤੇ ਬਰਿਆਣਾ ਵਿਖੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ। ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ- ਝੋਨਾ. ਮੱਕੀ, ਕਮਾਦ, ਮੂੰਗਫਲੀ. ਸੋਇਆਬੀਨ, ਤਿੱਲ, ਮੂੰਗੀ, ਮਾਂਹ, ਫਲ ਤੇ ਸਬਜੀਆਂ ਅਤੇ ਉਨ੍ਹਾਂ ਸਬੰਧੀ ਨਵੀਨਤਮ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ ਤੇ ਜਿਣਸਾਂ ਦੇ ਮੂਲ ਵਾਧੇ ਲਈ ਪ੍ਰੋਸੈਸਿੰਗ ਅਪਨਾਉਣ ਬਾਬਤ, ਕੁਦਰਤੀ ਤੇ ਜੈਵਿਕ ਖੇਤੀ, ਪਰਾਲੀ ਪ੍ਰਬੰਧਨ, ਕਦਰਤੀ ਸਰੋਤਾਂ ਖਾਸਕਰ ਪਾਣੀ ਦੀ ਸਾਂਭ-ਸੰਭਾਲ ਬਾਰੇ ਅਤੇ ਮਿੱਟੀ ਪਰਖ ਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਦੇ ਨਾਲ ਹੀ ਖੇਤੀ ਸਹਾਇਕ ਧੰਦਿਆਂ: ਪਸ਼ੂ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ, ਮਧੂਮੱਖੀ ਪਾਲਣ ਅਤੇ ਖੁੰਬ ਉਤਪਾਦਨ ਸਬੰਧੀ ਜਾਣਕਾਰੀ ਵੀ ਦਿੱਤੀ ਗਈ।ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਬਾਰੇ ਵੀ ਇਸ ਮੁਹਿੰਮ ਤਹਿਤ ਜਾਗਰੁਕਤਾ ਕੀਤੀ ਗਈ। ਮੌਕੇ ਤੇ ਕਿਸਾਨਾਂ ਦੇ ਸੁਝਾਅ ਲਏ ਗਏ ਤੇ ਅਤੇ ਉਹਨਾਂ ਦੇ ਖੇਤੀ ਸਬੰਧੀ ਖਦਸ਼ਿਆਂ ਬਾਰੇ ਵਿਚਾਰ ਚਰਚਾ ਵੀ ਕੀਤੀ ਗਈ।ਕਿਸਾਨਾਂ ਨੂੰ ਲੋੜੀਂਦਾ ਖੇਤੀ ਸਾਹਿੱਤ ਵੀ ਉੋਪਲਬਧ ਕਰਵਾਇਆ ਗਿਆ।
Read More » -
ਗਰਭਅਵਸਥਾ ਅਤੇ ਫੈਮਲੀ ਪਲਾਨਿੰਗ ਸੇਵਾਵਾਂ ਸੰਬਧੀ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਦਿੱਤੀ ਗਈ ਟ੍ਰੇਨਿੰਗ
ਹੁਸ਼ਿਆਰਪੁਰ 15 ਜੂਨ 2025 ( ਹਰਪਾਲ ਲਾਡਾ ): ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ…
Read More » -
ਸਬ ਇੰਸਪੈਕਟਰ ਹਰੀਸ਼ ਕੁਮਾਰ ਨੇ ਥਾਣਾ ਚੱਬੇਵਾਲ ਦਾ ਬਤੌਰ ਐਸਐਚਓ ਵਜੋਂ ਸੰਭਾਲਿਆ ਚਾਰਜ਼
ਹੁਸ਼ਿਆਰਪੁਰ 15 ਜੂਨ ( ਹਰਪਾਲ ਲਾਡਾ ) : ਹੁਸ਼ਿਆਰਪੁਰ ਦੇ ਥਾਣਾ ਚੱਬੇਵਾਲ ਦਾ ਸਬ ਇੰਸਪੈਕਟਰ ਹਰੀਸ਼ ਕੁਮਾਰ ਨੇ ਥਾਣਾ ਚੱਬੇਵਾਲ…
Read More » -
ਪੰਜਾਬ ਵਿੱਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਲੱਗੇ ਸਟੈਚੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ : ਡਾ ਐਮ ਜਮੀਲ ਬਾਲੀ
ਹੁਸ਼ਿਆਰਪੁਰ 15 ਜੂਨ ( ਹਰਪਾਲ ਲਾਡਾ ) : ਪੰਜਾਬ ਅੰਦਰ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਲੱਗੇ ਬੁੱਤ ਕਿਤੇ ਵੀ…
Read More » -
ਸੰਜੀਵ ਅਰੋੜਾ ਦੇ ਹੱਕ ਵਿੱਚ ਆਪ ਲੀਡਰਾਂ ਵੱਲੋਂ ਡੋਰ-ਟੂ-ਡੋਰ ਪ੍ਰਚਾਰ
ਲੁਧਿਆਣਾ ( ਹਰਪਾਲ ਲਾਡਾ ): ਹਲਕਾ ਲੁਧਿਆਣਾ ਪੱਛਮੀ ਦੇ ਜ਼ਿਮਨੀ ਚੋਣ ਦੇ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ…
Read More » -
15 ਸਾਲਾਂ ਦੀ ਉਡੀਕ ਖਤਮ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਬੂਥਗੜ੍ਹ ਚੋਅ ‘ਤੇ ਪੁਲ ਦੇ ਨਿਰਮਾਣ ਕਾਰਜ ਦਾ ਸ਼ੁਭਾਰੰਭ
ਹੁਸ਼ਿਆਰਪੁਰ, 15 ਜੂਨ ( ਹਰਪਾਲ ਲਾਡਾ ): ਪੰਜਾਬ ਸਰਕਾਰ ਦੀ ਵਿਕਾਸਸ਼ੀਲ ਸੋਚ ਦੇ ਚਲਦਿਆਂ ਅੱਜ ਦਾ ਦਿਨ ਇਤਿਹਾਸਕ ਰਿਹਾ ਜਦੋਂ…
Read More » -
ਲੋੜਵੰਦਾਂ ਦੀਆਂ ਜ਼ਿੰਦਗੀਆਂ ਬਚਾਉਣ ਵਿੱਚ ਖੂਨਦਾਨ ਕੈਂਪਾਂ ਦਾ ਅਹਿਮ ਰੋਲ: ਡਾ.ਸਵਾਤੀ ਸ਼ੀਮਾਰ
ਹੁਸ਼ਿਆਰਪੁਰ ( ਹਰਪਾਲ ਲਾਡਾ ): ਫਿੱਟ ਬਾਈਕਰ ਕਲੱਬ ਵੱਲੋਂ ਸੱਚਦੇਵਾ ਸਟਾਕਸ ਦੇ ਸਹਿਯੋਗ ਨਾਲ ਚੌਥਾ ਖੂਨਦਾਨ ਕੈਂਪ ਬੂਲਾਵਾੜੀ ਸਥਿਤ ਸੱਚਦੇਵਾ…
Read More » -
ਸਰੀਰ ਦਾਨ,ਅੰਗਦਾਨ ਤੇ ਨੇਤਰ ਦਾਨ ਹੈ ਮਹਾਦਾਨ: ਭਾਈ ਮਸੀਤੀ, ਘੁੰਮਣ
ਹੁਸ਼ਿਆਰਪੁਰ : ਟਾਂਡਾ ਸੰਸਾਰ ਵਿੱਚ ਉਹ ਲੋਕ ਮਹਾਨ ਹੁੰਦੇ ਹਨ ਜੋ ਲੋਕ ਆਪਣਾ ਜੀਵਨ ਮਨੁਖਤਾ ਦੀ ਭਲਾਈ ਲਈ ਨਿਸ਼ਾਵਰ ਕਰ…
Read More »